ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਮੁੱਖਮੰਤਰੀ ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ ਮੁੱਖਮੰਤਰੀ ਭਗਵੰਤ ਮਾਨ ਤੇ ਪੰਜਾਬ ਦਾ ਮੁੱਖ ਮੰਤਰੀ ਬਣਨ
ਤੇ ਕਈ ਫ਼ੈਸਲਿਆਂ ਨੂੰ ਲਿਆ ਹੈ ਦੇ ਕਈ ਪੰਜਾਬ ਲਈ ਹਾਨੀਕਾਰਕ ਫ਼ੈਸਲੇ ਸਾਬਤ ਹੋਣ ਤੇ ਉਨ੍ਹਾਂ ਨੂੰ ਰੋਕਿਆ ਵੀ ਗਿਆ ਹੈ ਜਿਵੇਂ ਕਿ ਮਾਛੀਵਾੜਾ ਦੇ ਜੰਗਲਾਂ ਦੇ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਭਗਵੰਤ ਮਾਨ ਨੇ ਅਹਿਮ ਕਦਮ ਚੁੱਕਿਆ ਹੈ ਕਿ ਪਿਛਲੇ ਸਮੇਂ ਦੀ ਸਰਕਾਰ ਦੇ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸੇ ਕੰਪਨੀ ਨੂੰ ਮਾਛੀਵਾੜਾ ਦੇ ਜੰਗਲਾਂ ਨੂੰ ਕੱਟ ਕੇ ਉੱਥੇ ਫੈਕਟਰੀ ਲਗਾਉਣ ਲਈ ਅਨੁਮਤੀ ਦੇ ਦਿੱਤੀ ਗਈ ਸੀ ਪਰ ਇਸ ਵਾਰ ਮੁੱਖਮੰਤਰੀ ਭਗਵੰਤ ਮਾਨ ਕੋਲ ਇਸ ਮਾਮਲੇ ਨੂੰ ਲੈ ਕੇ ਗਈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਨੂੰ
ਰੱਦ ਕਰ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਫੈਕਟਰੀ ਕਿਤੇ ਹੋਰ ਲਗਾ ਲਓ ਪਰ ਮਾਛੀਵਾੜਾ ਦੇ ਜੰਗਲਾਂ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ ਕਿਉਂਕਿ ਮਾਛੀਵਾੜੇ ਦੇ ਜੰਗਲ ਲੁਧਿਆਣਾ ਸ਼ਹਿਰ ਦੇ ਫੇਫੜੇ ਹਨ ਜੋ ਸ਼ਹਿਰ ਦੇ ਲੋਕਾਂ ਨੂੰ ਆਕਸੀਜਨ ਪ੍ਰਦਾਨ ਕਰਦੇ ਹਨ
ਜਿਸ ਤੋਂ ਬਾਅਦ ਹੁਣ ਮੁੱਖਮੰਤਰੀ ਭਗਵੰਤ ਮਾਨ ਨੇ ਪੰਦਰਾਂ ਅਗਸਤ ਤੇ ਹੋਰ ਕਈ ਵੱਡੇ ਕਈ ਐਲਾਨ ਕੀਤੇ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ
ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।