ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਪੰਜਾਬ ਵਿੱਚ ਪਿਛਲੇ ਕਾਫ਼ੀ ਦਿਨਾਂ ਤੋਂ ਮਾਹੌਲ ਖ਼ਰਾਬ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ
ਦਿੱਤਾ ਜਾ ਰਿਹਾ ਹੈ ਅਜਿਹੇ ਵਿਚਕਾਰ ਪੰਜਾਬ ਪੰਧ ਦੇ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਅੰਮ੍ਰਿਤਸਰ ਸਾਹਿਬ ਵਿੱਚ ਪੁਲੀਸ ਦੀਆਂ ਅੱਖਾਂ ਦੇ ਸਾਹਮਣੇ ਧਰਨੇ ਤੇ ਬੈਠੇ ਨੇਤਾ ਸੁਧੀਰ ਸੂਰੀ ਤੇ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਜਿਸ ਮਗਰੋਂ
ਸ਼ਿਵ ਸੈਨਾ ਭੜਕ ਉੱਠੀ ਹੈ ਸ਼ਿਵ ਸੈਨਾ ਨੇ ਪੰਜ ਨਵੰਬਰ ਯਾਨੀ ਕੱਲ ਪੰਜਾਬ ਬੰਦ ਦਾ ਐਲਾਨ ਕਰ ਦਿੱਤਾ ਹੈ ਉਥੇ ਹੀ ਆਗੂ ਦੀ ਮੌਤ ਮਗਰੋਂ ਅੰਮ੍ਰਿਤਸਰ ਸਾਹਿਬ ਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ ਲੁਧਿਆਣਾ ਵਿੱਚ ਵੀ ਚੱਕਾ ਜਾਮ ਕੀਤਾ ਗਿਆ ਹੈ
ਪੁਲੀਸ ਨੇ ਸੰਦੀਪ ਸਿੰਘ ਨਾਂ ਦੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ ਪੁਲਸ ਦੇ ਸਾਹਮਣੇ ਇੱਕ ਕਤਲ ਹੋਇਆ ਜਿਸ ਕਰਕੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ ਇਸ ਮਾਮਲੇ ਵਿੱਚ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ
ਦੱਸ ਦੇਈਏ ਕਿ ਲੁਧਿਆਣਾ ਪਟਿਆਲਾ ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਦਾ ਬਹੁਤ ਬੋਲਬਾਲਾ ਹੈ ਪਾਰਟੀ ਵਿਚ ਆਪਣੇ ਲੀਡਰ ਦੀ ਮੌਤ ਮਗਰੋਂ ਗੁੱਸਾ ਫੈਲਿਆ ਹੋਇਆ ਇਸ ਨਾਲ ਪੰਜਾਬ ਦੇ ਹਾਲਾਤ ਵੀ ਵਿਗੜਨ ਦਾ ਡਰ ਹੈ ਤਾਂ ਇਸ ਕਾਰਨ ਪੰਜਾਬ ਪਿਛੜਾ ਕਾਹਲੋਂ ਬੰਦ ਦਾ ਸੱਦਾ ਸ਼ਿਵ ਸੈਨਾ ਦੇ ਵੱਲੋਂ ਦਿੱਤਾ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ