ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ
ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਦੱਸ ਦਈਏ ਪੰਜਾਬ ਦੇ ਲੀਡਰਾਂ ਲਈ ਕੋਈ ਨਾ ਕੋਈ ਵੱਡੀ ਮਾੜੀ ਖਬਰ ਸਾਹਮਣੇ ਆ ਜਾਂਦੀ ਹੈ।
ਅਤੇ ਕੁਝ ਖਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਹੁੰਦਾ ਏ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਬਹੁਤ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੇ ਭਿਰਸਟਾਚਾਰ ਦੇ ਮਾਮਲੇ ਵਿਚ ਸਕੰਜਾ ਕਸਿਆ ਹੈ।
ਹੁਣ ਪ੍ਰਕਾਸ਼ ਸਿੰਘ ਬਾਦਲ ਨੂੰ ਲੈ ਕੇ ਵੱਡੀ ਮਾੜੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਦੋਸਤੋ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੇ ਨਾਲ ਸਹਿਮਤ ਹੁੰਦੇ ਹੋਏ ਮੌੜ ਮੰਡੀ ਦੇ ਵਿਖੇ ਸੋਲਾਂ ਦੇ ਕਰੀਬ ਸੀਨੀਅਰ ਆਗੂਆਂ ਭਰਤੀ ਜਨਤਾ ਪਾਰਟੀ ਦੇ ਸੂਬਾ
ਉਪ ਪ੍ਰਧਾਨ ਜਗਦੀਪ ਸਿੰਘ ਨਕਈ ਰਵੀ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਸਾਥ ਛੱਡਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।