ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦੇਈਏ ਹਰਿਆਣਾ ਅਤੇ ਪੱਛਮੀ-ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਸ਼ੁੱਕਰਵਾਰ ਰਾਤ ਨੂੰ ਤਿੰਨ ਪੁਆਇੰਟ ਦੋ ਤੀਬਰਤਾ ਦਾ ਭੂਚਾਲ਼ ਆਇਆ।
ਦੋਸਤੋ ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ ਨੇ ਕਿਹਾ ਕਿ ਰਾਤ ਨੌ ਇਕੱਤੀ ਵਜੇ ਆਏਂ ਭੂਚਾਲ ਦਾ ਕੇਂਦਰ ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਚ ਸਥਿਤ ਸੀ। ਦੋਸਤੋ ਐਨਸੀਐਸ ਨੇ ਕਿਹਾ ਕਿ ਸ਼ੁਕਰਵਾਰ ਨੂੰ ਭਾਰਤ ਸਮੇਂ ਰਾਤ ਨੌ ਇਕੱਤੀ ਵਜੇ ਤਿੰਨ
ਪੁਆਇੰਟ ਦੋ ਤੀਬਰਤਾ ਦਾ ਭੂਚਾਲ ਆਇਆ ਸਦਾ ਜਿਸ ਦਾ ਕੇਂਦਰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਚ ਉਨੱਤੀ ਪੁਆਇੰਟ ਇਕਤਾਲੀ ਆਕਸਾਂਸ ਅਤੇ 77.26 ਦੇਸ਼ਾਂਤਰ ਤੇ ਪੰਜ ਕਿਲੋਮੀਟਰ ਦੀ ਡੂੰਘਾਈ ਚ ਸੀ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ