Breaking News

ਹੁਣੇ-ਹੁਣੇ ਏਥੇ ਵਾਪਰਿਆ ਭਿਆਨਕ ਹਾਦਸਾ !

ਦੋਸਤੋ ਨਿੱਤ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਪਰਿਵਾਰ ਖਤਮ ਹੋ ਰਹੇ ਹਨ।ਇਹ ਤਾਜ਼ਾ ਖਬਰ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਵਿਆਹ ਤੋਂ ਪਰਤ ਰਹੇ ਇਕ ਪਰਿਵਾਰ ਦੀ ਕਾਰ ਦੀ ਟੱਕਰ ਨਾਲ ਟੱਕਰ ਹੋ ਗਈ ।

ਦੋਸਤੋ ਪ੍ਰੀਵਾਰ ਦੇ 4 ਲੋਕਾਂ ਦੀ ਮੌਤ ਤੇ ਇਕ ਪਿੰਡ ਦੀ ਬੱਚੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਲੋਕ ਇਸ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੱਸ ਦਈਏ ਇਹ ਹਾਦਸਾ ਐਤਵਾਰ ਨੂੰ ਜਲੰਧਰ ਰੋਡ ਤੇ ਮਿਸਨ ਪੁਰਾ ਨੂੰ ਪੂਰਾ ਨੇੜੇ ਵਾਪਰਿਆ ।

ਕਾਰ ਸਵਾਰ ਬਟਾਲਾ ਦੇ ਪਿੰਡ ਚਹਿਲਕਲਾ ਦੇ ਰਹਿਣ ਵਾਲੇ ਸਨ। ਇਹ ਸਾਰੇ ਆਪਣੇ ਪਿੰਡ ਕਿਸੇ ਵਿਆਹ ਤੋਂ ਆ ਰਹੇ ਸਨ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ਤੇ ਪਹੁੰਚ ਗਈ ਤੇ ਪਹੁੰਚੇ ਮ੍ਰਿਤਕ ਦੀਆਂ ਲਾਸ਼ਾਂ ਨੂੰ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਚਾ ਦਿੱਤਾ।

ਦੱਸ ਦਈਏ ਪਹਿਲਾਂ ਕਾਰ ਨੇ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰੀ ਅਤੇ ਥੋੜ੍ਹੀ ਦੂਰ ਜਾਣ ਤੋਂ ਬਾਅਦ ਕਾਰ ਅਤੇ ਟਿੱਪਰ ਵਿਚਾਲੇ ਭਿਆਨਕ ਟੱਕਰ ਹੋ ਗਈ। ਦੱਸ ਦਈਏ ਮਿਰਤਕਾਂ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ

ਕਿ ਉਹਨਾਂ ਦਾ ਛੋਟਾ ਜਿਹਾ ਐਕਸੀਡੈਂਟ ਹੋ ਗਿਆ ਹੈ। ਉਹਨਾਂ ਨੇ ਮੌਕੇ ਤੇ ਜਾ ਕੇ ਦੇਖਿਆ ਐਕਸੀਰੈਂਟ ਵੱਡਾ ਸੀ ਤੇ ਉਨ੍ਹਾਂ ਦੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਸੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਟੀਚਰ ਦੀ ਸਰਮਨਾਕ ਕਰਤੂਤ ਆਖਰਕਾਰ ਚੁੱਕਿਆ ਇਹ ਕਦਮ !

ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦਈਏ ਕਿ ਇੱਕ ਕੁੜੀ …

Leave a Reply

Your email address will not be published. Required fields are marked *