ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਬਹੁ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ
ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਸਾਰੀਆਂ ਹੀ ਪਾਰਟੀਆਂ ਵੱਲੋਂ ਹੁਣ ਇਸ ਨੂੰ ਜਿੱਤਣ ਦੇ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਉਥੇ ਹੀ ਦੱਸਿਆ ਜਾ ਰਿਹਾ ਹੈ ਕਿ
ਹੁਣ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਆਪਣੇ ਉਮੀਦਵਾਰ ਦਾ ਸਮਰਥਨ ਕਰਨ ਦੇ ਲਈ ਸੰਗਰੂਰ ਪਹੁੰਚੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਆਉਣ ਤੋਂ ਇਕ ਦਿਨ ਪਹਿਲਾਂ ਹੀ ਇੱਥੇ ਕਾਲੀ ਮਾਤਾ ਮੰਦਰ ਦੇ ਕੰਧ ਦੇ
ਉੱਪਰ ਕਿਸੇ ਵਿਅਕਤੀ ਦੇ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ ਉਸੇ ਰਾਹੀ ਦੱਸਿਆ ਜਾ ਰਿਹਾ ਹੈ ਇੱਥੇ ਇਹ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਧਮਕੀ ਵੀ ਦਿੱਤੀ ਗਈ ਹੈ ਜਿਸ ਵਿੱਚ ਉਹਨਾਂ ਦਾ ਦੱਸਿਆ ਗਿਆ ਹੈ ਕਿ ਇਨ੍ਹਾਂ ਦੋਵਾਂ ਦਾ ਹਾਲ ਵੀ ਬੇਅੰਤ ਸਿੰਘ ਵਾਲਾ ਹੋਵੇਗਾ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ