ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੇਸ਼ ਅੰਦਰ ਵਧ ਰਹੀ ਮਹਿੰਗਾਈ ਦਰ ਨੂੰ ਦੇਖਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ ਉੱਥੇ
ਹੀ ਕਈ ਪਰਿਵਾਰ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਰਹੇ ਹਨ ਲਗਾਤਾਰ ਘਰੇਲੂ ਵਸਤਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਹਨ ਨੂੰ ਦੇਸ਼ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਨਾਰਾਜ਼ਗੀ ਵੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਜਿੱਥੇ ਪੈਟਰੋਲ ਡੀਜ਼ਲ ਦੀਆਂ
ਕੀਮਤਾਂ ਵਿੱਚ ਦਿਨ ਪ੍ਰਤੀ ਦਿਨ ਮਹਿੰਗਾਈ ਵਿੱਚ ਵਾਧਾ ਹੋ ਰਿਹਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਨਵੰਬਰ ਤੋਂ ਆਈ ਤਬਦੀਲੀ ਦੇ ਚਲਦਿਆਂ ਚਲਦਿਆਂ ਹੋਇਆਂ ਐਲਪੀਜੀ ਗੈਸ ਸਿਲੰਡਰ ਦੀ
ਕੀਮਤ ਵਿੱਚ ਵੀ ਤਬਦੀਲੀ ਹੋਈ ਹੈ ਜਿਥੇ ਹੁਣ ਵਪਾਰਕ ਐਲਪੀਜੀ ਗੈਸ ਸਿਲੰਡਰ ਖਪਤਕਾਰਾਂ ਨੂੰ ਇੱਕ ਨਵੰਬਰ ਤੋਂ ਘੱਟ ਕੀਮਤ ਤੇ ਹਾਸਲ ਹੋਵੇਗਾ ਜਿੱਥੇ ਹੁਣ ਦਿੱਲੀ ਵਿੱਚ 115.5 ਰੁਪਏ ਦਿੱਤਾ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ