ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ
ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਐਸ ਵਾਈ ਐਲ ਦੇ ਕਰਕੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁਖ ਮੰਤਰੀਆਂ ਦੇ ਵਿਚ ਮੀਟਿੰਗ ਹੋਈ , ਜਿਸ ਤੋਂ ਬਾਅਦ ਭਗਵੰਤ ਮਾਨ ਦੇ ਵਲੋਂ ਕਿਹਾ ਗਿਆ ਹੈ ਕੇ
ਸਾਡਾ ਤਾ ਧਰਤੀ ਆਲਾ ਪਾਣੀ ਖਤਮ ਹੋ ਰਿਹਾ ਹੈ ਅਤੇ ਨਹਿਰ ਦੇ ਵਿਚ ਵੀ ਪਾਣੀ ਨਹੀਂ ਹੈ , ਉਹਨਾਂ ਨੇ ਕਿਹਾ ਹੈ ਕੇ ਸਾਡੇ ਕੋਲ ਪਾਣੀ ਨਹੀਂ ਹੈ ਅਸੀਂ ਹਰਿਆਣਾ ਨੂੰ ਪਾਣੀ ਨਹੀਂ ਦੇ ਸਕਦੇ। ਸਾਡਾ ਤਾ ਪਹਿਲਾ ਹੀ ਪਾਣੀ ਦੀ ਕਮੀ ਬਹੁਤ ਜਿਆਦਾ ਹੈ। ਅਸੀਂ ਕਿਸੇ ਨੂੰ ਵੀ ਪਾਣੀ ਨਹੀਂ ਦੇ ਸਕਦੇ । ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ