ਅੱਜਕਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਉਨ੍ਹਾਂ ਦੇ ਵੱਲੋਂ ਕੁਝ ਨਵੇਂ ਫੈਸਲੇ ਲਏ ਜਾ ਰਹੇ ਹਨ
ਪਿਛਲੇ ਕੁਝ ਸਮੇਂ ਤੋਂ ਬਚਾ ਪੰਜਾਬ ਦੇ ਵਿਚ ਬਹੁਤ ਸਾਰੇ ਮਹੱਲਾ ਕਲੀਨਕ ਬਣਾਏ ਗਏ ਹਨ ਜਿਸਦੇ ਵਿੱਚ ਲੋਕਾਂ ਦਾ ਇਲਾਜ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਦੀਆਂ ਸਕੀਮਾਂ ਲਾਗੂ ਕੀਤੀ ਗਈ ਸੀ ਉਸ ਦੇ ਤਹਿਤ ਪੰਜਾਬ ਨੂੰ ਜੋ ਪੈਸਾ ਮਿਲਦਾ ਹੈ
ਉਸ ਪੈਸੇ ਦੇ ਉੱਤੇ ਰੋਕ ਲਗਾ ਦਿੱਤੀ ਗਈ ਹੈ ਕਿਉਂਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਸਕੀਮ ਚਲਾਈ ਜਾ ਰਹੀ ਹੈ ਕਿਉਕਿ ਉਹਨਾ ਦੇ ਵੱਲੋਂ ਨਰਾਜ਼ਗੀ ਪੇਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਨੂੰ
ਇਸ ਬਾਰੇ ਜਾਣਕਾਰੀ ਵੀ ਦਿੱਤੀ ਗਈ ਸੀ ਕਿ ਆਉਣ ਵਾਲੇ ਸਮੇਂ ਦੇ ਵਿਚ ਕੇਂਦਰ ਸਰਕਾਰ ਦੀਆਂ ਸਿਹਤ ਸਬੰਧੀ ਸਕੀਮ ਹੈ ਉਸ ਦੇ ਤਹਿਤ ਆਉਣ ਵਾਲਾ ਪੈਸਾ ਪੰਜਾਬ ਨੂੰ ਨਹੀਂ ਦਿੱਤਾ ਜਾਵੇਗਾ ਆਓ ਦੇਖਿਆ ਜਾਵੇ ਤਾਂ
ਪੰਜਾਬ ਦੇ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਕਿਉਂਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਵੱਲੋਂ ਕੁਝ ਅਲੱਗ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਦੇ ਚੱਲ ਦਾ ਵੀ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ