ਹੁਣੇ ਹੁਣੇ ਪ੍ਰਧਾਨ ਮੰਤਰੀ ਲਈ ਆਈ ਅੱਤ ਦੀ ਮਾੜੀ ਖਬਰ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਵਿਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਗੰਨ ਕਲਚਰ ਵਿਰੋਧ ਦੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ ਇਸਦੇ ਮੱਦੇ ਨਜ਼ਰ ਮੋਗਾ ਪੁਲਿਸ ਨੇ ਭਗਵੰਤ ਸਿੰਘ

ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਖਿਲਾਫfir ਦਰਜ ਕਰ ਲਈ ਹੈ ਜਾਣਕਾਰੀ ਅਨੁਸਾਰ ਭਗਵੰਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ account ਤੇ ਅਸਲੇ ਨਾਲ ਫੋਟੋ ਪਾਈ ਸੀ ਇਸ ਤੇ ਕਾਰਵਾਈ ਕਰਦਿਆਂ ਥਾਣਾ ਧਰਮਕੋਟ ਵਿੱਚ ਬਾਜੇਕੇ ਖ਼ਿਲਾਫ਼

ਮਾਮਲਾ ਦਰਜ ਕੀਤਾ ਗਿਆ ਹੈ ਜਿਕਰਯੋਗ ਹੈ ਕਿ ਬਾਜੇਕੇ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦਾ ਹੈ ਸੋਸ਼ਲ ਮੀਡੀਆ ਤੇ ਹਥਿਆਰਾਂ ਨਾਲ ਫੋਟੋਆ ਪਾਉਣ ਤੋਂ ਬਾਅਦ ਧਰਮਕੋਟ ਥਾਣੇ ਵਿਚ ਆਈਪੀਸੀ ਧਾਰਾ 188ਤਹਿਤ ਆਮਜ ਤਹਿਤ ਮਾਮਲਾ ਦਰਜ ਕੀਤਾ ਗਿਆ ਬਾਕੀ ਦੀ ਜਾਣਕਾਰੀ ਵੀਡਿਓ ਵਿਚ ਦੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਆਈ ਦੁਖਦਾਇਕ ਖਬਰ !

ਦੋਸਤੋ ਦੱਸ ਦਈਏ ਪੰਜਾਬ ਵਿੱਚ ਆਏ ਦਿਨ ਹੀ ਵੱਖ ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਇਸ ਫਾਨੀ …

Leave a Reply

Your email address will not be published. Required fields are marked *