ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੀ ਹੋਈ ਬਹੁਤ ਸਾਰੇ ਫ਼ੈਸਲੇ ਲਏ ਜਾ ਰਹੇ ਹਨ ਤਿਉਹਾਰਾਂ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ
ਜਿਹੜੇ ਐਲਾਨ ਕੀਤੇ ਗਏ ਕੁਝ ਚਿੜੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਹੋ ਰਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਇਸੇ ਵਿਚਕਾਰ ਹੁਣ ਇਹ ਵੱਡੀ ਸਖ਼ਤ ਪਾਬੰਦੀ ਮਾਨ ਸਰਕਾਰ ਵੱਲੋਂ ਲਗਾਈ ਗਈ ਹੈ ਖੇਤੀਬਾਡ਼ੀ ਤੇ ਕਿਸਾਨ
ਭਲਾਈ ਵਿਭਾਗ ਨੇ ਸਮੂਹ ਖੇਤੀਬਾੜੀ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਹੈ ਸਵਿੱਚ ਹਦਾੲਿਤ ਕੀਤੀ ਗੲੀ ਹੈ ਕਿ ਜ਼ਿਲ੍ਹਾ ਪੱਧਰ ਤੇ ਖਾਦਾਂ ਕੀਟਨਾਸ਼ਕਾਂ ਅਤੇ ਬੀਜਾਂ ਦਾ ਕੋਈ ਨਵਾਂ ਲਾਈਸੈਂਸ ਜਾਰੀ ਨਾ ਕੀਤਾ ਜਾਵੇ ਪੱਤਰ ਚ ਇਹ ਵੀ ਕਿਹਾ ਗਿਆ ਕਿ
ਜੇਕਰ ਕੋਈ ਜ਼ਰੂਰੀ ਸਥਿਤੀ ਹੋਵੇ ਤਾਂ ਨਵੀਂ ਲਾਈਸੰਸ ਲਈ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਜਰੂਰੀ ਹੋਵੇਗੀ ਪੰਜਾਬ ਸਰਕਾਰ ਨੇ ਸੂਬੇ ਚ ਖਾਦਾਂ ਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਦੇ ਪੂਰਨ ਰੂਪ ਚ ਪਾਬੰਦੀ ਲਗਾ ਦਿੱਤੀ ਹੈ ਇਹ ਪਾਬੰਦੀ ਮੁੱਖ
ਮੰਤਰੀ ਬਣਨ ਤੋਂ ਬਾਅਦ ਲਾਈ ਗਈ ਹੈ ਪੰਜਾਬ ਸਰਕਾਰ ਵੱਲੋਂ ਬਕਾਇਦਾ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਲਾਇਸੈਂਸ ਲੈਣ ਦੇ ਇੱਛੁਕ ਕਾਰੋਬਾਰੀ ਇਸ ਨਵੇਂ ਫ਼ੈਸਲੇ ਤੋਂ ਪ੍ਰੇਸ਼ਾਨ ਹੋ ਗਏ ਹਨ ਸਰਕਾਰ ਸੂਬੇ ਵਿਚ ਨਕਲੀ ਅਤੇ
ਗੈਰ ਮਿਆਰੀ ਖੇਤੀ ਉਤਪਾਦਾਂ ਦੀ ਵਿਕਰੀ ਨੂੰ ਠੱਲ੍ਹ ਠੱਲ੍ਹਣ ਦੇ ਮਕਸਦ ਨਾਲ ਨਵੇਂ ਕਦਮ ਉਠਾ ਰਹੀ ਹੈ ਸਰਕਾਰ ਵੱਲੋਂ ਇਸ ਨੂੰ ਨਕਲੀ ਬੀਜਾਂ ਤੇ ਖਾਦਾਂ ਵਿਰੁੱਧ ਚੁੱਕਿਆ ਕਦਮ ਦੱਸਿਆ ਜਾ ਰਿਹਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ