ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਈਆਂ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਓ ਆਮ ਆਦਮੀ ਪਾਰਟੀ ਦੀ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਵੱਡੇ ਵੱਡੇ ਵਾਅਦੇ ਕੀਤੇ
ਚੋਣਾਂ ਤੋਂ ਬਾਅਦ ਇੱਕ ਤੋਂ ਇੱਕ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਉੱਥੇ ਹੀ ਸਾਬਕਾ ਵਿਧਾਇਕ ਮਾਮਲੇ ਵਿਚ ਫੜੇ ਨਜ਼ਰ ਆ ਰਹੇ ਨੇ ਨਵਜੋਤ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚ ਬੰਦ ਨੇ ਜਿਨ੍ਹਾਂ ਉੱਪਰ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਸੀ
ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਉੱਥੇ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀਹ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਰਹੀ ਹੈ ਉਸ ਨੇ ਦੱਸਿਆ ਕਿ ਉਸ ਦੀ ਸਿਹਤ ਕਾਫੀ ਦਿਨਾਂ ਤੋਂ ਖਰਾਬ ਨਜ਼ਰ ਆ ਰਹੀ ਸੀ
ਜਿਸ ਉਪਰੰਤ ਉਸਨੇ ਕੋਰੋਨਾ ਦਾ ਟੈਸਟ ਕਰਵਾਇਆ ਅਤੇ ਉਸਦਾ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਿਆ ਨਾਲ ਹੀ ਉਸ ਨੇ ਕਿਹਾ ਕਿ ਉਹ ਬਾਕੀ ਦੇ ਕੰਮ ਕਾਰ ਵਿੱਚ ਬੈਠ ਕੇ ਹੀ ਕਰੇਗਾ ਅਤੇ ਜੋ ਜੋ ਵਿਅਕਤੀ ਉਸ ਦੇ ਸੰਪਰਕ ਵਿੱਚ ਆਇਆ ਹੈ
ਉਸ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੀ ਆਪਣਾ ਕੋਰੋਨਾ ਦਾ ਟੈਸਟ ਕਰਵਾ ਲੈਣ ਤਾਂ ਜੋ ਆਪਣੇ ਆਉਣ ਵਾਲੇ ਭਵਿੱਖ ਨੂੰ ਬਚਾ ਸਕਣ ਅਤੇ ਹੋਰ ਵੀ ਕਈ ਵਿਅਕਤੀਆਂ ਦਾ ਸੰਪਰਕ ਵਿੱਚ ਆਉਣਾ ਨਾ ਬਣ ਸਕੇ ਬਾਕੀ ਦੀ ਪੂਰੀ ਜਾਣਕਾਰੀ ਬੀਡੀਓ ਦੇ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।