ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪੰਜਾਬ ਦੇ ਬਹੁਤ ਸਾਰੇ ਥਾਵਾਂ ਤੇ ਧਰਨੇ ਪ੍ਰਦਰਸ਼ਨ ਹੋ ਰਹੇ ਹਨ ਪਰ ਸਰਕਾਰਾਂ ਦੇ ਵੱਲੋਂ ਉਨ੍ਹਾਂ ਦੀ ਗੱਲਬਾਤ ਨਹੀਂ ਸੁਣੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਕਿਸਾਨਾਂ ਆਗੂਆਂ ਦੇ ਵੱਲੋਂ ਲਗਾਤਾਰ ਸਰਕਾਰ ਦੇ ਉੱਤੇ ਦਬਾਅ
ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ 5 ਜਨਵਰੀ ਨੂੰ ਪੰਜਾਬ ਦੇ ਲਗਭਗ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਨਾ ਕਿਸਾਨ ਆਗੂਆਂ ਦੇ ਵੱਲੋਂ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਦੇ ਬਾਰਾਂ ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਨਾ ਟੋਲ ਪਲਾਜ਼ਿਆਂ ਨੂੰ ਬੰਦ ਰੱਖਿਆ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੁਣ ਵੱਡਾ ਐਲਾਨ ਹੋਇਆ ਹੈ
ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਅੱਗੇ ਤਰਲੇ ਕਰ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਉਨ੍ਹਾਂ ਦੀ ਗੱਲਬਾਤ ਨੂੰ ਨਹੀਂ ਸੁਣਿਆ ਜਾਂਦਾ
ਜਿਸ ਦੀ ਵਜ੍ਹਾ ਕਾਰਨ ਕੁਝ ਸਮੇਂ ਬਾਅਦ ਉਹਨਾਂ ਦੇ ਵੱਲੋਂ ਇਸ ਤਰਾਂ ਦੇ ਐਲਾਨ ਕੀਤੇ ਜਾਂਦੇ ਹਨ ਜਿਸ ਦੇ ਨਾਲ ਸਰਕਾਰ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹੁਣ ਪੰਜਾਬ ਦੇ ਵਿੱਚ 5 ਜਨਵਰੀ ਨੂੰ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦੀ ਗੱਲ ਕਹੀ ਗਈ ਹੈ
ਜਿਸ ਤੋਂ ਬਾਅਦ ਹੁਣ ਨਾ ਇਹ ਹੋਵੇਗਾ ਕਿ ਇਸ ਦਾ ਕਿੰਨਾ ਕੁ ਅਸਰ ਦਿਖਾਈ ਦੇਵੇਗਾ ਕਿਉਂਕਿ ਪਹਿਲਾਂ ਵੀ ਕਈ ਵਾਰ ਇਸ ਦਾ ਐਲਾਨ ਕੀਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਅਮਲ ਵਿਚ ਨਹੀਂ ਲਿਆਂਦਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ