ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਪੰਜਾਬ ਅੰਦਰ ਇਸ ਸਮੇਂ ਜਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਵੱਖ ਵੱਖ ਧਿਰਾਂ ਨਾਲ ਜੁੜੀਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ
ਇਸ ਦੇ ਵਿੱਚ ਇੱਕ ਤੋਂ ਬਾਅਦ ਇੱਕ ਤਿਉਹਾਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਲੋਕਾਂ ਵੱਲੋਂ ਆਪਸੀ ਪਿਆਰ ਤੇ ਮਿਲਵਰਤਨ ਨਾਲ ਇਨ੍ਹਾਂ ਧਾਰਮਿਕ ਤਿਉਹਾਰਾਂ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਇਸ ਤਰ੍ਹਾਂ ਨਾਲ ਵੱਖ ਵੱਖ
ਧਰਮਾਂ ਦੇ ਲੋਕਾਂ ਦੀਆਂ ਬਹੁਤ ਸਾਰੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ ਇਸ ਦੇ ਮੱਦੇਨਜ਼ਰ ਸਰਕਾਰ ਦੇ ਵੱਲੋਂ ਜਿਹੜੇ ਕਈ ਵਾਰ ਸਖ਼ਤ ਕਦਮ ਚੁੱਕਣੇ ਪੈ ਜਾਂਦੇ ਹਨ ਜਿਸ ਬਾਬਤ ਸਮੇਂ ਸਮੇਂ ਤੇ ਸਰਕਾਰ ਵੱਲੋਂ ਇਸ ਬਾਰੇ ਕੋਈ ਨਾ ਕੋਈ ਐਲਾਨ ਕਰ ਦਿੱਤਾ ਜਾਂਦਾ ਹੈ
ਪੰਜਾਬ ਚ ਕੱਲ੍ਹ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾਡ਼ੇ ਦੀ ਮੌਕੇ ਤੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਚ
ਗਿਆਰਾਂ ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ ਅੰਮ੍ਰਿਤਸਰ ਜ਼ਿਲ੍ਹੇ ਚ ਸਥਾਨਕ ਛੁੱਟੀ ਐਲਾਨੀ ਗਈ ਹੈ ਉਥੇ ਹੀ ਹੁਣ ਮੰਗਲਵਾਰ ਨੂੰ ਪਰ ਗਿਆਰਾਂ ਅਕਤੂਬਰ ਨੂੰ ਜਾਰੀ ਕੀਤੀ ਇਸ ਛੁੱਟੀ ਤਹਿਤ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਾਰੇ
ਸਰਕਾਰੀ ਦਫ਼ਤਰਾਂ ਬੋਰਡਾਂ ਕਾਰਪੋਰੇਸ਼ਨਾਂ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਸਰਕਾਰੀ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਇਸ ਛੁੱਟੀ ਬਾਰੇ ਪਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ