ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਤੋਂ ਥੋੜ੍ਹੇ ਸਮੇਂ ਤੋਂ ਸਮਾਜ ਵਿਚ ਬਹੁਤ ਹੀ ਭਿਆਨਕ ਬਿਮਾਰੀ ਚਲ ਰਹੀ ਹੈ ਜੋ ਕਿ ਆਮ ਤੌਰ ਤੇ ਪਸ਼ੂਆਂ ਵਿੱਚ ਦੇਖੀ ਜਾ ਰਹੀ ਹੈ ਇਸ ਬਿਮਾਰੀ ਨੂੰ ਲੰਪੀ ਸਕਿਨ ਕਿਹਾ ਜਾਂਦਾ ਹੈ
ਇਹ ਪਸ਼ੂਆਂ ਨੂੰ ਬਹੁਤ ਤੇਜ਼ੀ ਨਾਲ ਫੈਲ ਰਹੀ ਅਤੇ ਕਈ ਪਸ਼ੂਆਂ ਦਾ ਜਾਨੀ ਨੁਕਸਾਨ ਵੀ ਹੋਇਆ ਹੈ ਜਿਸ ਤੋਂ ਬਾਅਦ ਲੋਕ ਬਹੁਤ ਘਬਰਾਏ ਹੋਏ ਨਜ਼ਰ ਆ ਰਹੇ ਹਨ ਜਿਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੁਝ ਮੁਲਾਜ਼ਮਾਂ ਨੂੰ ਛੁੱਟੀ ਤੇ ਭੇਜਿਆ ਜਾਣਾ ਸੀ ਪਰ
ਉਥੇ ਹੀ ਪੰਜਾਬ ਸਰਕਾਰ ਵੱਲੋ ਚ ਭਿਆਨਕ ਬਿਮਾਰੀ ਨਾਲ ਨਜਿੱਠਣ ਦੀ ਤੌਰ ਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀ ਜਾਂਦੀਆਂ ਛੁੱਟੀਆਂ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਕਿਉਂਕਿ ਹੁਣ ਇਸ ਬੀਮਾਰੀ ਦੇ ਲਗਾਤਾਰ ਪੰਜਾਬ ਵਿਚ ਫੈਲਣ ਕਰਕੇ
ਇਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਦੀ ਸਖ਼ਤ ਜ਼ਰੂਰਤ ਹੈ ਜਿਸ ਕਰਕੇ ਉਨ੍ਹਾਂ ਨੂੰ ਚੌਵੀ ਘੰਟੇ ਡਿਊਟੀ ਕਰਨ ਦਾ ਆਦੇਸ਼ ਵੀ ਦੇ ਦਿੱਤਾ ਹੈ ਅਤੇ ਉੱਥੇ ਹੀ ਡੇਅਰੀ ਵਿੱਚ ਜਾ ਕੇ ਅਧਿਕਾਰੀਆਂ ਵੱਲੋਂ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ
ਡੇਅਰੀ ਪਾਲਕਾਂ ਵੱਲੋਂ ਲਗਾਤਾਰ ਫੋਨ ਆ ਰਹੇ ਸਨ ਜਿਸ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰੀ ਸਰਕਾਰ ਨੇ ਬੈਠਕ ਵਿਚ ਅਧਿਕਾਰੀਆਂ ਦੀ ਛੁੱਟੀ ਨੂੰ ਰੱਦ ਕਰ ਦਿੱਤਾ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।