ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਚ ਗੈਂਗਸਟਰਾਂ ਦਾ ਆਤਕ ਛਾਅ ਰਿਹਾ ਹੈ ਜਿੱਥੇ ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀ ਹੋਣ ਤੋਂ ਬਾਅਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ੇ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਦਾ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਸੀ ਪਰ ਹਾਲੇ ਤਕ ਇਨ੍ਹਾਂ ਦੋਵੇਂ ਮਾਮਲਿਆਂ ਨੂੰ ਲੈ ਕੇ ਕੋਈ ਵੀ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ ਦਿਨੋਂ ਦਿਨ ਨਸ਼ੇ ਦਾ ਅਤੇ ਗੈਂਗਸਟਰਾਂ ਦਾ ਕਹਿਰ ਪੰਜਾਬ ਉਪਰ ਬਰਸ਼ਰਦਾ ਤੁਰਿਆ ਜਾਂਦਾ ਹੈ
ਅਜਿਹਾ ਹੀ ਮਾਮਲਾ ਮਲੇਰਕੋਟਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਗੈਂਗਸਟਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਇੱਕ ਆਗੂ ਉੱਪਰ ਗੋਲੀਆਂ ਚਲਾ ਦਿੱਤੀਆਂ ਦੱਸਿਆ ਜਾਂਦਾ ਹੈ ਕਿ ਮਲੇਰਕੋਟਲੇ ਦੇ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਸਵੇਰੇ ਜਿਮ ਵਿਚ ਕਸਰਤ ਕੀਤੀ ਜਾ ਰਹੀ ਸੀ
ਜਿੱਥੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਉਸ ਨੂੰ ਕਤਲ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਥੇ ਆਸ ਪਾਸ ਦੇ ਲੋਕਾਂ ਵੱਲੋਂ ਉਸ ਨੂੰ ਨਿਜੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਰਿਆ ਹੋਇਆ ਘੋਸ਼ਿਤ ਕਰ ਦਿੱਤਾ
ਗਿਆ ਪੁਲੀਸ ਵੱਲੋਂ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਹਾਲੇ ਤਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਕਤਲ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆ ਜਾਂ ਕੋਈ ਸਿਆਸੀ ਕਾਰਨਾਂ ਕਰਕੇ ਕੀਤਾ ਗਿਆ ਜਿਸ ਤੋਂ ਬਾਅਦ ਪੁਲਸ ਦੀ ਕਾਰਵਾਈ ਚੱਲ ਰਹੀ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।