ਹੁਣੇ ਹੁਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ !

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਆਏ ਦਿਨ ਨਵੇਂ ਤੋਂ ਨਵੇਂ ਐਲਾਨ ਕਰਦੀ ਹੋਈ ਨਜ਼ਰ ਆ ਰਹੀ ਹੈ ਜਿੱਥੇ ਕਿ

ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਨਵੀਆਂ ਤੋਂ ਨਵੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਦੇ ਲਈ ਵੱਡੇ ਵੱਡੇ ਕੰਮ ਕਰ ਰਹੀ ਹੈ ਜਿੱਥੇ ਕਿ ਭਗਵੰਤ ਮਾਨ ਨੇ ਆਖਿਆ ਹੈ ਕਿ ਲੋਕਾਂ ਦੀ ਭਲਾਈ ਦੇ ਲਈ ਹਰ ਇੱਕ ਕੰਮ ਕੀਤਾ ਜਾਵੇਗਾ ਜਿਹੜੇ ਉਨ੍ਹਾਂ ਨੇ ਵੋਟਾਂ ਵਿੱਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਸੀ ਉਨ੍ਹਾਂ ਸਾਰਿਆਂ ਨੂੰ ਪੂਰਾ ਕੀਤਾ ਜਾਵੇਗਾ

ਆਮ ਲੋਕਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਇਆ ਜਾਵੇਗਾ ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਆਏ ਦਿਨ ਨਵੀਆਂ ਤੋਂ ਨਵੀਆਂ ਨੀਤੀਆਂ ਅਪਣਾ ਰਹੀ ਹੈ ਜਿਸ ਦੇ ਕਾਰਨ ਕੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਉੱਠ ਸਕੇ ਉੱਥੇ ਹੀ ਪੰਜਾਬ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ਗਰੀਬ ਲੋਕਾਂ ਦਾ ਹਸਪਤਾਲ ਵਿੱਚ ਫਰੀ ਇਲਾਜ ਕੀਤਾ ਜਾਵੇਗਾ ਜਿਹੜੇ ਲੋਕ ਆਪਣਾ ਇਲਾਜ ਨਹੀਂ ਕਰਵਾ ਸਕਦੇ

ਉਨ੍ਹਾਂ ਦਾ ਇਲਾਜ ਬਿਲਕੁਲ ਫਰੀ ਕੀਤਾ ਜਾਵੇਗਾ ਜਿਸਦੇ ਕਾਰਨ ਕਿ ਆਮ ਲੋਕਾਂ ਦੇ ਵਿਚ ਖ਼ੁਸ਼ੀ ਦੇਖਣ ਨੂੰ ਮਿਲੀ ਹੈ ਉਥੇ ਹੀ ਆਮ ਆਦਮੀ ਦੀ ਸਰਕਾਰ ਨੇ ਇਹ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ ਜਿੱਥੇ ਕੇ ਆਮ ਆਦਮੀ ਸਰਕਾਰ ਨੇ ਗਰੀਬ ਲੋਕਾਂ ਨੂੰ ਦੇਖਦੇ ਹੋਏ ਉਨ੍ਹਾਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਹੈ ਜਿੱਥੇ ਕੇ ਹਸਪਤਾਲ ਵਿਚ ਉਨ੍ਹਾਂ ਦਾ ਫ੍ਰੀ ਇਲਾਜ ਕੀਤਾ ਜਾਵੇਗਾ

ਇਸੇ ਤਰਾਂ ਹੀ ਇਹ ਇਕ ਅਹਿਮ ਫ਼ੈਸਲਾ ਆਮ ਆਦਮੀ ਪਾਰਟੀ ਨੇ ਲਿਆ ਹੈ ਜਿਸ ਦੇ ਕਾਰਨ ਕੇ ਲੋਕਾਂ ਵੱਲੋਂ ਭਗਵੰਤ ਮਾਨ ਦੀ ਸਰਕਾਰ ਦੀ ਤਾਰੀਫ਼ ਕੀਤੀ ਜਾ ਰਹੀ ਹੈ ਜਿੱਥੇ ਕੇ ਆਮ ਲੋਕਾਂ ਨੂੰ ਦੇਖਦੇ ਹੋਏ ਉਨ੍ਹਾਂ ਦਾ ਇਲਾਜ ਫਰੀ ਕਰ ਦਿੱਤਾ ਹੈ ਇਸੇ ਤਰਾਂ ਹੀ ਮਾਣ ਸਰਕਾਰ ਨਵੀਆਂ ਤੋਂ ਨਵੀਆਂ ਯੋਜਨਾਵਾਂ ਨੂੰ ਲਾਗੂ ਕਰਦੀ ਜਾ ਰਹੀ ਹੈ ਜਿਸਦੇ ਨਾਲ ਕਿ ਪੰਜਾਬ ਤਰੱਕੀ ਦੇ ਰਸਤੇ ਵਿੱਚ ਹੋਵੇਗਾ ਅਤੇ

ਸਾਰੇ ਹੀ ਲੋਕ ਖੁਸ਼ੀ ਖੁਸ਼ੀ ਰਹਿਣਗੇ ਇਸੇ ਤਰਾਂ ਹੀ ਮਾਣ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਦਾ ਭਲਾ ਹੋਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਹੁਣ ਫ਼ਿਰ ਹੋਈ ਕੱਸਿਆ ਵਾਲਿਆ ਦੀ ਦੇਹਸਤ ਲੋਕਾਂ ਦੇ ਘਰਾਂ ਵਿਚ ਜਾਂਦੇ ਅੱਧੀ ਰਾਤ ਨੂੰ !

ਦੋਸਤੋ ਸੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਹੈ। ਤੁਹਾਨੂੰ ਦੱਸ ਦਈਏ ਕਿ …

Leave a Reply

Your email address will not be published. Required fields are marked *