ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਓ ਸਾਡੇ ਸਮਾਜ ਵਿੱਚ ਕੁਝ ਸੰਸਥਾਵਾਂ ਚਲਾਈਆਂ ਜਾਂਦੀਆਂ ਹਨ ਜਿਸ ਵਿੱਚ ਭਲੇ ਲੋਕਾਂ ਵੱਲੋਂ ਲੋਕਾਂ ਦੀ ਸੇਵਾ ਕੀਤੀ ਜਾਂਦੀ ਹੈ ਤੇ
ਘਰ ਤੋਂ ਬੇਘਰ ਹੋਏ ਲੋਕਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾਂਦਾ ਹੈ ਕੁਝ ਵਿਅਕਤੀ ਆਪਣੇ ਕੰਮ ਦੀ ਭਾਲ ਵਿੱਚ ਇਧਰ ਤੋਂ ਉਧਰ ਚਲੇ ਜਾਂਦੇ ਹਨ ਅਤੇ ਆਪਣਾ ਮਾਨਸਿਕ ਸੰਤੁਲਨ ਖੋ ਬੈਠਦੇ ਹਨ ਅਤੇ ਉੱਥੇ ਹੀ ਉਨ੍ਹਾਂ ਨੂੰ ਬੰਦੀ ਦੇ ਤੌਰ ਤੇ ਰੱਖਿਆ ਜਾਂਦਾ ਹੈ ਪਰ
ਇਸ ਸੰਸਥਾ ਵਿੱਚ ਕੁਝ ਭਲੇ ਲੋਕਾਂ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਛੱਡਿਆ ਜਾਂਦਾ ਇਸ ਤੋਂ ਪਹਿਲਾਂ ਆਪਣੀ ਸੰਸਥਾ ਵਿੱਚ ਲਿਜਾ ਕੇ ਉਨ੍ਹਾਂ ਦਾ ਪੂਰੀ ਤਰ੍ਹਾਂ ਇਲਾਜ ਕਰਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਤੱਕ ਮਿਲਾਇਆ ਜਾਂਦਾ ਹੈ
ਕੁਝ ਅਜਿਹੀ ਹੀ ਜਾਣਕਾਰੀ ਦੇ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਸਾਹਮਣੇ ਹੈ ਜਿੱਥੇ ਇਕ ਮਾਨਸਿਕ ਤੌਰ ਤੇ ਪਰੇਸ਼ਾਨ ਔਰਤ ਉਨ੍ਹਾਂ ਨੂੰ ਮਿਲੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਪੂਰੀ ਦੇਖਭਾਲ ਕੀਤੀ ਹੈ ਉਨ੍ਹਾਂ ਨੇ ਦੱਸਿਆ ਕਿ ਉਹ ਥੋੜ੍ਹੇ ਸਮੇਂ ਦੀ
ਪ੍ਰੈਗਨੈਂਟ ਵੀ ਹੈ ਅਤੇ ਉਹ ਆਪਣਾ ਮਾਨਸਿਕ ਸੰਤੁਲਨ ਖੋ ਬੈਠੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਅਪੀਲ ਕੀਤੀ ਹੈ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਅੱਗੇ ਸ਼ੇਅਰ ਕਰੋ ਤਾਂ ਕਿ ਉਹ ਆਪਣੇ ਪਰਿਵਾਰ ਅਤੇ ਪਤੀ ਤੱਖਰ ਪਹੁੰਚ ਸਕੇ ਜਿਸ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।