ਪੂਰੀ ਜਾਣਕਾਰੀ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿੱਥੇ ਬੱਚਿਆਂ ਵੱਲੋਂ ਆਪਣੇ ਮਾਪਿਆਂ ਨੂੰ ਛੱਡ ਦਿੱਤਾ ਜਾਂਦਾ ਹੈ ਤੇ ਉਨ੍ਹਾਂ ਦੀ ਮਰਜ਼ੀ ਦੇ ਖ਼ਿਲਾਫ਼ ਵਿਆਹ ਕਰਵਾ ਲਿਆ ਜਾਂਦਾ ਹੈ ਪਰ
ਫਿਰ ਵੀ ਮਾਪਿਆਂ ਵੱਲੋਂ ਨਾ ਬੱਚਿਆਂ ਨੂੰ ਮੁਆਫ਼ ਕਰ ਦਿੱਤਾ ਜਾਂਦਾ ਹੈ ਪਰ ਕਈ ਵਾਰੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਜਿੱਥੇ ਸ਼ਾਦੀਸ਼ੁਦਾ ਔਰਤ ਵੱਲੋਂ ਵੀ ਕਿਸੇ ਗੈਰ ਮਰਦ ਨਾਲ ਰਿਸ਼ਤਾ ਬਣਾ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਉਹ ਆਪਣੇ ਪਤੀ ਨਾਲੋਂ ਹਮੇਸ਼ਾ ਲਈ ਰਿਸ਼ਤਾ ਗਵਾ ਬੈਠਦੀ ਹੈ
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿੱਥੇ ਔਰਤ ਵੱਲੋਂ ਆਪਣੇ ਪਤੀ ਤੋਂ ਬਗੈਰ ਕਿਸੇ ਹੋਰ ਮਰਦ ਨਾਲ ਇਹ ਰਿਸ਼ਤਾ ਬਣਾ ਲਿਆ ਜਾਂਦਾ ਹੈ ਜਾਣਕਾਰੀ ਅਨੁਸਾਰ ਉਸ ਲੜਕੀ ਦੀ ਫੇਸਬੁੱਕ ਰਾਹੀਂ ਉਸ ਮੁੰਡੇ ਨਾਲ ਜਾਣ ਪਛਾਣ ਹੁੰਦੀ ਹੈ ਤੇ ਉਹ ਉਸ ਨਾਲ ਰਿਸ਼ਤਾ ਜੋੜ ਲੈਂਦੀ ਹੈ ਅਤੇ ਆਪਣੇ
ਪਤੀ ਨੂੰ ਛੱਡ ਉਸ ਨਾਲ ਰਹਿਣ ਲੱਗੀਆਂ ਦੀ ਹੈ ਜਿਸ ਤੋਂ ਬਾਅਦ ਉਸ ਨੂੰ ਇੱਕ ਬੇਬੀ ਵੀ ਹੁੰਦਾ ਹੈ ਪਰ ਫਿਰ ਉਹ ਮੁੰਡਾ ਵੀ ਉਸ ਨੂੰ ਛੱਡ ਕੇ ਚਲਾ ਜਾਂਦਾ ਹੈ ਜਿਸ ਤੋਂ ਬਾਅਦ ਉਹ ਨਾ ਤਾਂ ਆਪਣੇ ਪਤੀ ਕੋਲ ਜਾ ਸਕਦੀ ਹੈ ਤੇ ਨਾ ਹੀ ਉਸ ਮੁੰਡੇ ਨਾਲ ਰਹਿਣ ਦਾ ਸੁਪਨਾ ਪੂਰਾ ਹੁੰਦਾ ਹੈ ਜਿਸ ਤੋਂ ਬਾਅਦ ਉਹ ਮੁੰਡੇ ਖ਼ਿਲਾਫ਼ ਰਿਪੋਰਟ ਦਰਜ ਕਰਵਾਉਂਦੀ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।