ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁੱਛ ਜਾਣਦਾ ਪੰਜਾਬ ਨੂੰ ਗੁਰੂਆਂ ਪੀਰਾਂ ਦੀ ਧਰਤੀ ਕਿਹਾ ਜਾਂਦਾ ਹੈ ਜਿੱਥੇ ਸਾਰੇ ਧਰਮਾਂ ਦੇ ਲੋਕ ਆਪਣੀ ਸਾਂਝ ਭਾਈਚਾਰੇ ਨਾਲ ਰਹਿੰਦੇ ਹਨ ਜਿੱਥੇ ਆਉਣ ਵਾਲੇ ਤਿਉਹਾਰਾਂ ਨੂੰ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਮਿਲ ਕੇ ਬਣਾਇਆ ਜਾਂਦਾ ਹੈ
ਇੱਕ ਦੂਜੇ ਨਾ ਮਿਲਜੁਲ ਕੇ ਤਿਉਹਾਰਾ ਨੂੰ ਬੜੀ ਖੁਸ਼ੀ ਨਾਲ ਮਨਾਇਆ ਜਾਂਦਾ ਹੈ ਬਹੁਤ ਸਾਰੇ ਤਿਉਹਾਰਾਂ ਉੱਥੇ ਸਰਕਾਰ ਵੱਲੋਂ ਦੋ ਗਸਟੇਜ ਛੁੱਟੀਆਂ ਦਾ ਐਲਾਨ ਕੀਤੇ ਉੱਥੇ ਹੀ ਵੱਖ ਵੱਖ ਜ਼ਿਲਾ ਅਧਿਕਾਰੀਆਂ ਨੂੰ ਸਥਿਤੀ ਅਨੁਸਾਰ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ ਗਏ ਹਨ
ਜਿਸ ਘਰ ਤਿਉਹਾਰਾਂ ਦੇ ਮੱਦੇਨਜ਼ਰ ਰੱਖਦੇ ਛੁੱਟੀਆਂ ਦਾ ਐਲਾਨ ਵੀ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਹੁਣ ਸਰਕਾਰੀ ਅਤੇ ਨਿੱਜੀ ਸਕੂਲਾਂ ਕਾਲਜਾਂ ਨੂੰ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਾਬਾ ਬਕਾਲਾ ਸਾਹਿਬ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਕਾਲਜਾਂ ਚ ਤਿੰਨਾਂ ਦੀ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ
ਕਿਉਂਕਿ ਰੱਖੜ ਪੁੰਨਿਆਂ ਦੇ ਉਤਸਵ ਤੇ ਭਾਰੀ ਮੇਲਾ ਲੱਗਦਾ ਹੈ ਉੱਥੇ ਇਸ ਮੇਲੇ ਦੇ ਚਲਦਿਆਂ ਸਾਰੇ ਲੋਕਾਂ ਦੇ ਹਿੱਤਾਂ ਨੂੰ ਦੇਖਦਿਆਂ ਰੱਖੜ ਪੁੰਨਿਆਂ ਨੂੰ ਦੇਖਦੇ ਬਾਬਾ ਬਕਾਲਾ ਸਾਹਿਬ ਦੇ ਇਲਾਕੇ ਵਿਚ ਲੱਗਦੇ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਗਿਆਰਾਂ ਬਾਰਾਂ ਤੇ ਤੇਰਾਂ ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।