ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਕਈ ਵੱਡੇ ਵੱਡੇ ਲੈਣ ਕੀਤੇ ਜਾ ਰਹੇ ਨੇ ਚੋਣਾਂ ਸਮੇਂ ਉਸਨੇ ਬਹੁਤ ਸਾਰੇ ਐਲਾਨ ਕੀਤੀ ਸੀ ਜਿਸ ਵਿਚ ਉਨ੍ਹਾਂ ਨੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਦੇਣ ਦਾ ਵਾਅਦਾ ਵੀ ਕੀਤਾ ਸੀ ਅਤੇ
ਕੁਝ ਮੁੱਦਿਆਂ ਤੇ ਵੀ ਚੰਨਣਾ ਪਾਈ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਫ਼ੈਸਲਾ ਵੀ ਕੀਤਾ ਸੀ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ
ਮੀਟਿੰਗ 11.30 ਵਜੇ 11 ਅਗਸਤ ਨੂੰ ਪੰਜਾਬ ਸਕੱਤਰਿਕ ਚੰਡੀਗੜ੍ਹ ਵਿਖੇ ਹੋਵੇਗੀ ਮੁੱਖ ਸਕੱਤਰ ਵਿਜੇ ਕੁਮਾਰ ਜੱਜਾਂ ਵੱਲੋਂ ਜਾਰੀ ਪੱਤਰ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆਂ ਤੇ ਮੀਟਿੰਗ ਕੀਤੀ ਜਾਵੇਗੀ
ਇਸ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲਬਾਤ ਵੀ ਹੋ ਸਕਦੀ ਹੈ ਦੱਸ ਦੇਈਏ ਕੇਂਦਰ ਵੱਲੋਂ ਪੇਸ ਕੀਤੇ ਬਿਜਲੀ ਸੋਧ 2022 ਨੂੰ ਲੈ ਕੇ ਮੀਟਿੰਗ ਵਿੱਚ ਚਰਚਾ ਹੋ ਸਕਦੀ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਕੇਂਦਰ ਸਰਕਾਰ ਨੇ ਸੂਬਿਆਂ ਦੇ ਕਈ ਹੱਕਾਂ ਉਪਰ ਫਿਰ ਡਾਕਾ ਮਾਰਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।