ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ
ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੱਸ ਦਈਏ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਅਤੇ ਮੁਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਗਰੰਟੀ ਕੀਤੀ ਹੈ ਕਿ ਪੰਜਾਬ ਵਿਚ ਫੈਲੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ।
ਦੋਸਤੋ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦਿੰਦਿਆਂ ਵਿਧਾਨ ਸਭਾ ਹਲਕਾ ਮੋਗਾ ਅੰਦਰ ਪੈਂਦੇ ਪਿੰਡ ਡਗਰੂ ਦੇ ਸਰਪੰਚ ਸੁਖਜਿੰਦਰ ਸਿੰਘ ਤੇ ਸਤਨਾਮ ਸਿੰਘ ਸੱਤਾ ਦੀ ਅਗਵਾਈ ਵੀ ਵੇਖਣ ਨੂੰ ਮਿਲ ਰਿਹਾ ਹੈ।ਦੋਸਤੋ ਦੱਸ ਦੇਈਏ ਪਿੰਡ ਪੰਚਾਇਤ ਨੇ ਆਪਣੇ ਪੱਧਰ
ਤੇ ਗੁਰੂਦਵਾਰਾ ਦੀ ਪ੍ਰਬੰਧਕ ਕਮੇਟੀ ਤੇ ਪਿੰਡ ਦੇ ਕਲੱਬਾਂ ਤੇ ਪਿੰਡ ਵਾਸੀਆਂ ਦਾ ਇਕੱਠ ਕਰਕੇ ਨਸ਼ਾ ਵੇਚਣ ਵਾਲਿਆਂ ਤੇ ਨਸ਼ਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਤਾ ਪਾਸ ਕੀਤਾ।ਦੱਸ ਦਈਏ ਇਸ ਮੀਟਿੰਗ ਵਿੱਚ ਪੰਚਾਇਤ ਮੈਂਬਰਾਂ ਤੋਂ
ਇਲਾਵਾ ਵੱਡੀ ਗਿਣਤੀ ਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਇਸ ਮੌਕੇ ਇਕ ਸਾਂਝੇ ਤੌਰ ਤੇ ਲਿਖਤੀ ਮਤਾ ਪਾਸ ਕੀਤਾ ਗਿਆ ਨਾ ਹੀ ਪਿੰਡ ਵਿਚ ਨਸ਼ੇ ਕਰੇਗਾ ਤੇ ਨਾ ਹੀ ਨਸ਼ਾ ਕਰੇਗਾ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।