ਸਰਦੀਆਂ ਦੇ ਮੌਸਮ ਵਿੱਚ ਅਕਸਰ ਜੋੜਾਂ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਜੋੜਾਂ ਦੇ ਦਰਦ ਆਦਿ। ਜਿਸ ਦੇ ਚੱਲਦਿਆਂ ਕਈ ਵਾਰ ਜੋੜਾਂ ਵਿੱਚ ਦਰਦ ਕਾਰਨ ਚੱਲਣ ਫਿਰਨ ਜਾਂ ਕੰਮ ਕਰਨ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ
ਅੰਗਰੇਜ਼ੀ ਦਵਾਈਆਂ ਦੀ ਵਰਤੋਂ ਜਾਂ ਅਪ੍ਰੇਸ਼ਨ ਦੀ ਸਹਾਇਤਾ ਲੈਂਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਦਿੱਕਤਾਂ ਹੋਰ ਵਧ ਸਕਦੀਆਂ ਹਨ। ਇਸੇ ਤਰ੍ਹਾਂ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅਤੇ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਰਾਹਤ ਪਾਉਣ ਲਈ ਜਾਂ
ਇਸ ਘਰੇਲੂ ਨੁਸਖੇ ਨੂੰ ਤਿਆਰ ਕਰਨ ਲਈ ਸਮੱਗਰੀ ਦੇ ਰੂਪ ਵਿੱਚ ਬਬੂਲ ਦੀਆਂ ਫਲੀਆਂ ਅਤੇ ਦਾ ਤੇਲ ਚਾਹੀਦੀਆਂ ਹਨ। ਹੁਣ ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਬਬੂਲ ਦੀਆਂ ਫਲੀਆਂ ਲੈ ਲਵੋ ਹੁਣ ਇਨ੍ਹਾਂ ਨੂੰ ਤੋੜ ਕੇ ਬਰੀਕ ਕਰ ਲਵੋ। ਇਸ ਤੋਂ ਬਾਅਦ
ਇੱਕ ਬਰਤਨ ਦੇ ਵਿੱਚ ਸਰ੍ਹੋਂ ਦਾ ਤੇਲ ਲਾ ਲਵੋ ਅਤੇ ਉਸ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ। ਉਸ ਤੋਂ ਬਾਅਦ ਇਸ ਵਿੱਚ ਬਬੂਲ ਦੀਆਂ ਫਲੀਆਂ ਪਾ ਲਵੋ ਟੀਨਾ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ ਅਤੇ ਭੁੰਨ ਲਵੋ। ਇਸ ਤੋਂ ਬਾਅਦ ਇਸ ਤੇਲ ਨੂੰ ਕੁਝ ਸਮੇਂ ਲਈ ਠੰਡਾ ਹੋਣ ਲਈ ਰੱਖ ਦਿਓ
ਇਸ ਤੋਂ ਬਾਅਦ ਫਿਰ ਇਸ ਨੂੰ ਪੁਣ ਲਓ। ਹੁਣ ਇਸ ਤੇਲ ਨੂੰ ਇੱਕ ਅਲੱਗ ਬਰਤਨ ਵਿੱਚ ਕੱਢ ਲਵੋ ਅਤੇ ਇਸ ਨਾਲ ਮਾਲਿਸ਼ ਕਰੋ ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲੇਗੀ। ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ