ਹੁਣ ਪਿੰਡ ਵਾਲਿਆਂ ਦੇ ਨਿਕਲਣ ਲਗੇ 9 -9 ਲੱਖ ਇਨਾਮ !

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਲੋਕਾਂ ਵੱਲੋਂ ਬਹੁਤ ਸਾਰੇ ਤਰੀਕਿਆਂ ਨਾਲ ਠੱਗੀ ਠੋਰੀ ਕੀਤੀ ਜਾ ਰਹੀ ਹੈ ਕੁਝ ਨੌਜਵਾਨਾਂ ਵੱਲੋਂ ਦਿਨ ਦਿਹਾੜੇ ਚੋਰੀ ਠੱਗੀ ਕੀਤੀ ਹੁੰਦੀ ਹੈ

ਪਰ ਅੱਜ ਦੇ ਯੁੱਗ ਵਿੱਚ ਲੋਕ ਬਹੁਤ ਟੈਕਨੀਕਲ ਹੋ ਗਏ ਨੇ ਠੱਗੀ ਕਰਨ ਵਾਲੇ ਬਹੁਤ ਸ਼ਾਤਰ ਤੇ ਤੇਜ਼ ਹੋ ਰਹੇ ਹਨ ਜੋ ਦਿਨੋ ਦਿਨ ਠੱਗੀ ਮਾਰਨ ਦੇ ਤਰੀਕਿਆਂ ਨੂੰ ਬਦਲ ਰਹੇ ਹਨ ਤੇ ਲੋਕਾਂ ਨੂੰ ਗੁੰਮਰਾਹ ਕਰਕੇ ਠੱਗੀ ਜਾ ਰਹੇ ਹਨ ਸੋਸ਼ਲ ਮੀਡੀਆ ਦਾ ਦੌਰ ਚੱਲ ਰਿਹਾ ਹੈ

ਜਿਸ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਕੇ ਠੱਗਿਆ ਜਾ ਰਿਹਾ ਹੈ ਅਜਿਹਾ ਮਾਮਲਾ ਸਾਹਮਣੇ ਆਇਆ ਜਿਥੇ ਇਕ ਨੌਜਵਾਨ ਨੂੰ ਇਕ ਪੱਤਰ ਆਉਂਦਾ ਹੈ ਜਿਸ ਵਿੱਚੋਂ ਖੋਲ੍ਹਣ ਤੇ ਕੁਝ ਕੂਪਨ ਮਿਲਦਾ ਹੈ ਤੇ ਉਸ ਨਾਲ ਇੱਕ ਪੱਤਰ ਮਿਲਦਾ ਹੈ ਜਿਸ ਵਿੱਚ ਲਿਖਿਆ ਹੁੰਦਾ ਹੈ ਕਿ

ਤੁਹਾਨੂੰ ਸਾਢੇ ਨੌਂ ਲੱਖ ਰੁਪਏ ਇਨਾਮ ਵਿੱਚ ਨਿਕਲ ਹੈ ਡੀਲ ਦੇ ਜ਼ਰੀਏ ਜਿਸ ਨੂੰ ਪ੍ਰਾਪਤ ਕਰਨ ਲਈ ਤੁਸੀਂ ਆਪਣੀ ਸਾਰੀ ਡਿਟੇਲ ਦੇਣੀ ਹੋਵੇਗੀ ਜਿਵੇਂ ਕਿ ਆਧਾਰ ਕਾਰਡ ਪੈਨ ਕਾਰਡ ਵੋਟਰ ਕਾਰਡ ਅਤੇ ਅਕਾਉਂਟ ਨੰਬਰ ਦੀ ਪੂਰੀ ਜਾਣਕਾਰੀ ਜਿਸ ਤੋਂ ਬਾਅਦ ਉਸ ਨੌਜਵਾਨ ਨੇ

ਉਸ ਵਿੱਚ ਦਿੱਤੇ ਕੰਟੈਕਟ ਨੰਬਰ ਤੇ ਸੰਪਰਕ ਕਰਨ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਠੱਗੀਆਂ ਕਰਨ ਤੋਂ ਵਰਜਿਆ ਪਰ ਉਨ੍ਹਾਂ ਨੇ ਕਿਹਾ ਕਿ ਤੁਸੀਂ ਆਪਣਾ ਕੰਮ ਕਰੋ ਅਸੀਂ ਤਾਂ ਇਸੇ ਤਰ੍ਹਾਂ ਹੀ ਠੱਗੀਆਂ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਕਰਾਂਗੇ ਜਿਸ ਤੋਂ ਬਾਅਦ ਉਸ ਨੌਜਵਾਨ ਨੇ ਉਸਦੀ ਸੋਸ਼ਲ ਮੀਡੀਆ ਉਪਰ ਚਾੜ੍ਹ ਦਿੱਤੀ ਤਾਂ ਜੋ ਹੋਰ ਲੋਕਾਂ ਨੂੰ ਭੇਜਦਾ ਪਤਾ ਲੱਗੇ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ

About admin

Check Also

ਜੂਨ ਮਹੀਨੇ ਚ ਹੋਵੇਗੀ 2500 ਰੁਪਏ ਪੈਨਸ਼ਨ ਸਕੀਮ ਸ਼ੁਰੂ !

ਪੂਰੀ ਜਾਣਕਾਰੀ ਲਈ ਇਸ ਵੀਡੀਓ ਵਿਚ ਦੇਖੋ ਦੋਸਤੋ ਮੈਂ ਕੀ ਤੁਸੀਂ ਜਾਣਦੇ ਹੋ ਕਿ ਪੁਰਾਣੇ …

Leave a Reply

Your email address will not be published. Required fields are marked *