ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਕਈ ਵੱਡੇ ਵੱਡੇ ਲੈਣ ਕੀਤੇ ਜਾ ਰਹੇ ਨੇ ਚੋਣਾਂ ਸਮੇਂ ਉਸਨੇ ਬਹੁਤ ਸਾਰੇ ਐਲਾਨ ਕੀਤੀ ਸੀ ਜਿਸ ਵਿਚ ਉਨ੍ਹਾਂ ਨੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਦੇਣ ਦਾ ਵਾਅਦਾ ਵੀ ਕੀਤਾ ਸੀ ਅਤੇ
ਕੁਝ ਮੁੱਦਿਆਂ ਤੇ ਵੀ ਚੰਨਣਾ ਪਾਈ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਫ਼ੈਸਲਾ ਵੀ ਕੀਤਾ ਸੀ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਦੋਸਤੋ ਪੰਦਰਾਂ ਅਗਸਤ ਨੇੜੇ ਹੀ ਲੱਗਿਆ ਹੈ ਜਿਸ ਤੇ ਲੋਕਾਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ
ਜਿਸ ਚ ਪੰਜਾਬ ਸਰਕਾਰ ਵੱਲੋਂ ਕੁਝ ਨਿਯਮਾਂ ਨੂੰ ਲਾਗੂ ਕੀਤਾ ਗਿਆ ਹੈ ਅਜੇ ਕੁਝ ਚੀਜ਼ਾਂ ਤੇ ਪਾਬੰਦੀ ਵੀ ਲਗਾਈ ਗਈ ਹੈ ਆਜ਼ਾਦੀ ਦਿਹਾੜੇ ਦੇ ਨੇੜੇ ਆਉਂਦਿਆਂ ਹੀ ਪੰਜਾਬ ਪੁਲਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ ਕਿਉਂਕਿ ਕੁਝ ਲੋਕਾਂ ਵੱਲੋਂ ਇਸ ਦਿਨ ਦਾ ਲਾਹਾ ਲਏ ਕਾਰਨਾਮੇ ਨੂੰ ਅੰਜਾਮ ਦਿੱਤਾ ਜਾਂਦਾ ਹੈ
ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸਵੇਰ ਦੇ ਅੱਠ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤੱਕ ਹੁਕਮਾਂ ਨੂੰ ਜਾਰੀ ਕੀਤਾ ਹੈ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਅੰਦਰ ਆਉਂਦੇ ਸਾਰੇ ਸੂਬਿਆਂ ਦੇ ਇਲਾਕਿਆਂ ਵਿਚ ਨਰੋਈ ਸਿਹਤ
ਵਾਲੇ ਵਾਲ ਵਿਅਕਤੀਆਂ ਨੂੰ ਨਵੀਂ ਕਾਇਮ ਰੱਖਣ ਲਈ ਸਵੇਰੇ ਅੱਠ ਤੋਂ ਲੈ ਕੇ ਪੰਜ ਵਜੇ ਤੱਕ ਵਿਕਸਤ ਅਤੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਨੂੰ ਜਾਰੀ ਕੀਤਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।