ਦੋਸਤੋ ਸੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਹੈ। ਤੁਹਾਨੂੰ ਦੱਸ ਦਈਏ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਰਾਤ ਦੇ ਸਮੇਂ ਦੋ ਵਿਅਕਤੀ ਗੁਰੂ ਘਰ ਦੀਆਂ ਕੰਧਾ ਟੱਪ ਕੇ ਕੁਝ ਅਜਿਹਾ ਕਰ ਕੇ ਜਾਂਦੇ ਹਨ।
ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਤੁਹਾਨੂੰ ਦੱਸ ਦੇਈਏ ਕਿ ਉਹ ਰਾਤ ਦੇ ਸਮੇਂ ਜਦੋਂ ਥੋੜ੍ਹੀ ਥੋੜ੍ਹੀ ਹਵਾ ਚੱਲ ਰਹੀ ਸੀ ਤਾਂ ਤੁਹਾਨੂੰ ਦੱਸ ਦੇਈਏ ਕਿ ਉਹ ਰਾਤ ਦੇ ਸਮੇਂ ਜਦੋਂ ਥੋੜ੍ਹੀ ਥੋੜ੍ਹੀ ਹਵਾ ਚੱਲ ਰਹੀ ਸੀ ਤਾਂ ਉਹ ਕੰਧ ਟੱਪ ਕੇ ਗੁਰੂ ਘਰ ਦੇ ਅੰਦਰ ਦਾਖਲ ਹੁੰਦੇ ਹਨ ਅਤੇ ਜਿਂਦਾ ਤੋੜ
ਕੇ ਗੁਰੂ ਘਰ ਦਾ ਦਰਵਾਜਾ ਵੀ ਖੋਲ੍ਹ ਲੈਂਦੇ ਹਨ। ਜਿਸ ਤੋਂ ਬਾਅਦ ਉਹ ਅੰਦਰ ਜਾ ਕੇ ਪਹਿਲਾਂ ਤਾਂ ਉਥੇ ਲੱਗੇ ਬੈਰੀਅਰ ਨੂੰ ਸਾਈਡ ਤੇ ਕਰਦੇ ਹਨ ਅਤੇ ਫਿਰ ਵੀ ਪੈਸਿਆਂ ਦੇ ਗੱਲਿਆ ਨੂੰ ਖੋਜਣ ਦੀ ਕੋਸ਼ਿਸ਼ ਕਰਦੇ ਹਨ। ਪਰ ਉਹ ਨਾਕਾਮਯਾਬ ਰਹਿੰਦੇ ਹਨ ਅਤੇ
ਉਹ ਉਥੋਂ ਫਰਾਰ ਹੋ ਜਾਂਦੇ ਹਨ। ਹੁਣ ਪੁਲੀਸ ਵਾਲਿਆਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ