ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ
ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਕੁਝ ਵੀਡਿਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ।ਜਿਵੇਂ ਤੁਸੀਂ ਇਸ ਵੀਡੀਓ ਵਿੱਚ ਵੇਖੋਗੇ
ਬੇਰੁਜ਼ਗਾਰੀ ਦੀ ਮਾਰ ਝੱਲ ਰਹੀਆਂ ਪੰਜਾਬ ਦੀਆਂ ਧੀਆਂ ਟਾਵਰ ਤੇ ਜਾ ਚੜ੍ਹਿਆ। ਦੋਸਤੋ ਜਿੱਥੇ ਉਨ੍ਹਾਂ ਦੀ ਮਾਂ ਥੱਲੇ ਉਨ੍ਹਾਂ ਲਈ ਰੋ ਰਹੀ ਸੀ।ਦੋਸਤੋ ਸੱਚਮੁਚ ਇਹ ਬਹੁਤ ਹੀ ਮੰਦਭਾਗੀ ਖ਼ਬਰ ਹੈ।ਦੋਸਤੋਂ ਦੇਸ਼ ਦੀ ਵੱਧ ਰਹੀ ਆਬਾਦੀ ਦੇ ਨਾਲ
ਨਾਲ ਬੇਰੁਜ਼ਗਾਰੀ ਵੀ ਉਸੇ ਦਰ ਨਾਲ ਵਧ ਰਹੀ ਹੈ। ਦੋਸਤੋ ਨਵੀਂ ਸਰਕਾਰ ਤੋਂ ਪੰਜਾਬ ਨੂੰ ਕਾਫ਼ੀ ਉਮੀਦਾਂ ਹਨ।ਉਮੀਦ ਹੈ ਸਰਕਾਰ ਇਨ੍ਹਾਂ ਵਾਅਦਿਆਂ ਤੇ ਖਰੀ ਉਤਰੇਗੀ।ਦੋਸਤੋਂ ਹੋਰ ਜਾਣਕਾਰੀ ਲਈ ਵੀਡੀਓ ਵੇਖੋ।