ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਚਮਕ ਤੁਰ ਜਾਣ ਦਿਓ ਅਕਸਰ ਬਜ਼ੁਰਗਾਂ ਦੇ ਗੋਡੇ ਤੇ ਹੱਥ ਜੋੜ ਖੜ੍ਹ ਜਾਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਤੁਰਨ ਫਿਰਨ ਵਿਚ ਕਾਫੀ
ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅੱਜਕੱਲ੍ਹ ਨੌਜਵਾਨਾਂ ਦੀ ਵੀ ਗੋਡਿਆਂ ਵਿਚ ਦਰਦ ਮਹਿਸੂਸ ਹੋਣ ਲੱਗ ਜਾਂਦਾ ਹੈ ਕਿਉਂਕਿ ਅੱਜਕੱਲ੍ਹ ਖਾਣ ਪੀਣ ਲਈ ਕੁਝ ਅਜਿਹਾ ਹੋ ਗਿਆ ਹੈ ਜਿਸ ਨਾਲ ਸਾਡੇ ਸਰੀਰ ਵਿੱਚ ਕੀਟਾਣੂਆਂ ਨਾਲ
ਲੜਨ ਦੀ ਸਮਰੱਥਾ ਘਟ ਰਹੀ ਹੈ ਜਿਸ ਨਾਲ ਭਿਆਨਕ ਬੀਮਾਰੀਆਂ ਸਰੀਰ ਵਿੱਚ ਪੈਦਾ ਹੋ ਰਹੀਆਂ ਹਨ ਅਤੇ ਸਾਡੇ ਸਰੀਰ ਨੂੰ ਖੋਖਲਾ ਕਰ ਰਹੀਆਂ ਹਨ ਉਥੇ ਹੀ ਕਈ ਵਾਰ ਗੋਡਿਆਂ ਦੀਆਂ ਤਕਲੀਫਾਂ ਨਾਲ ਜੂਝ ਰਹੇ ਬਜ਼ੁਰਗਾਂ ਵੱਲੋਂ ਕਾਫੀ
ਤਕਲੀਫਾਂ ਦਾ ਸਾਹਮਣਾ ਕਰਨਾ ਮੰਨਿਆ ਜਾਂਦਾ ਹੈ ਪਰ ਅੱਜ ਦੀ ਜਾਣਕਾਰੀ ਵਿੱਚ ਤੁਹਾਨੂੰ ਦੱਸ ਦਿਆਂ ਕਿ ਜੇਕਰ ਤੁਸੀਂ ਗੋਡਿਆਂ ਦੀ ਮਾਲਸ਼ ਕਰਨ ਰਹੋ ਤਾਂ ਉਸ ਉੱਪਰ ਮਾਲਸ਼ ਹਲਕੇ ਹੱਥਾਂ ਨਾਲ ਕਰਨੀ ਚਾਹੀਦੀ ਹੈ
ਜ਼ੋਰ ਨਾਲ ਮਾਲਿਸ਼ ਕਰਨ ਨਾਲ ਨੁਕਸਾਨ ਹੁੰਦਾ ਹੈ ਕਿਉਂਕਿ ਸਾਡੇ ਗੋਡਿਆਂ ਦੀਆਂ ਕਾਫ਼ੀ ਬਰੀਕ ਹੁੰਦੀਆਂ ਹਨ ਜਿਸ ਨਾਲ ਉਹ ਦੱਬ ਜਾਂਦੀਆਂ ਹਨ ਅਤੇ ਕਾਫ਼ੀ ਮੁਸ਼ਕਿਲ ਬਾਅਦ ਦੁਬਾਰਾ ਤੋਂ ਠੀਕ ਹੋਣ ਵਿੱਚ ਸਮਾਂ ਲੱਗ ਜਾਂਦਾ ਹੈ ਜਿਸ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।