ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਮਗੀਤ ਉਸ ਜਾਂਚ ਸੋਸ਼ਲ ਮੀਡੀਆ ਤੇ ਅਕਸਰ ਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿੱਚ ਔਰਤਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਸਾਹਮਣੇ ਆ ਜਾਂਦੇ ਹਨ
ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸੋਸ਼ਲ ਮੀਡੀਆ ਤੇ ਇਕ ਵੀਡਿਓ ਦੇਖਣ ਨੂੰ ਮਿਲ ਰਹੀ ਹੈ ਜਿਸ ਵਿੱਚ ਕੁਝ ਲੋਕ ਵਿਅਕਤੀਆਂ ਵੱਲੋਂ ਔਰਤ ਨੂੰ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਜਾ ਰਿਹਾ ਹੈ ਜੋ ਕਿ
ਕੁਝ ਗੁਆਂਢੀਆਂ ਵੱਲੋਂ ਉਹ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ ਗਈ ਸੀ ਦਰਅਸਲ ਇਹ ਮਾਮਲਾ ਇਸ ਤਰ੍ਹਾਂ ਸੀ ਕਿ ਉਸ ਔਰਤ ਵੱਲੋਂ ਆਪਣੀ ਤਲਾਕਸ਼ੁਦਾ ਹੋਈ ਲੜਕੀ ਨੂੰ ਕਰਜ਼ਾ ਚੁੱਕ ਕੇ ਪੈਸੇ ਇਕੱਠੇ ਕਰ ਕੇ ਉਸ ਨੂੰ ਵਿਦੇਸ਼ ਭੇਜ ਦਿੱਤਾ ਸੀ
ਜਿਸ ਤੋਂ ਬਾਅਦ ਉਹ ਲੜਕੀ ਆਪਣੇ ਦਾਦੇ ਅਤੇ ਚਾਚਿਆਂ ਦੇ ਕਹਿਣ ਉੱਪਰ ਪੰਜਾਬ ਵਾਪਸ ਆ ਜਾਂਦੀ ਹੈ ਜਿਸ ਤੋਂ ਬਾਅਦ ਲੜਕੀ ਦੀ ਮਾਂ ਵੱਲੋਂ ਲੜਕੀ ਨੂੰ ਕਿਹਾ ਜਾਂਦਾ ਹੈ ਕਿਉਂ ਪੰਜਾਬ ਕਿਉਂ ਆਈ ਹੈ ਅਤੇ ਉਸ ਦੇ ਦਿੱਤੇ ਪੈਸੇ ਵਾਪਸ ਕੌਣ ਕਰੇਗਾ ਕਿਉਂਕਿ
ਉਸ ਨੇ ਉਸ ਨੂੰ ਵਿਦੇਸ਼ ਕਰਜ਼ਾ ਚੁੱਕ ਕੇ ਭੇਜਿਆ ਸੀ ਜਿਸ ਤੋਂ ਬਾਅਦ ਉਸ ਦੇ ਸਿਰ ਕਾਫ਼ੀ ਜ਼ਿਆਦਾ ਕਰਜ਼ਾ ਹੋ ਗਿਆ ਹੈ ਜਿਸ ਕਾਰਨ ਲੜਕੀ ਅਤੇ ਮਾਂ ਵਿਚ ਬਹਿਸਬਾਜ਼ੀ ਹੋ ਜਾਂਦੀ ਹੈ ਜਿਸ ਦੌਰਾਨ ਮਾਂ ਆਪਣੀ ਲੜਕੀ ਦੇ ਥੱਪੜ ਮਾਰ ਦਿੰਦੀ ਹੈ
ਉੱਥੇ ਹੀ ਲੜਕੀ ਵੱਲੋਂ ਆਪਣੇ ਦਾਦੇ ਪਰਿਵਾਰ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਦਾਦੇ ਤੇ ਲੜਕੀ ਦੇ ਚਾਚਾ ਵੱਲੋਂ ਉਸਦੀ ਮਾਂ ਨੂੰ ਬੁਰੀ ਤਰ੍ਹਾਂ ਕੁੱਟਣਾ ਮਾਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਔਰਤ ਦੀ ਬੁਰੀ ਤਰ੍ਹਾਂ
ਹਾਲਤ ਹੋ ਜਾਂਦੀ ਹੈ ਅਤੇ ਕਾਫ਼ੀ ਜ਼ਿਆਦਾ ਜ਼ਖ਼ਮੀ ਹੋ ਜਾਂਦੀ ਹੈ ਉੱਥੇ ਹੀ ਗੁਆਂਢੀਆਂ ਵੱਲੋਂ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਨਾਲ ਹੀ ਉਸ ਦੀ ਉਨ੍ਹਾਂ ਦੀ ਵੀਡੀਓ ਵੀ ਬਣਾਈ ਜਾਂਦੀ ਹੈ ਤੇ ਸੋਸ਼ਲ ਮੀਡੀਆ ਤੇ ਪਾ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਔਰਤ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਜਾਂਦਾ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ