ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ
ਅੱਜ-ਕੱਲ੍ਹ ਲੋਕਾਂ ਦੇ ਵਿੱਚ ਇਨਸਾਨੀਅਤ ਬਿਲਕੁਲ ਹੀ ਖ਼ਤਮ ਹੋ ਚੁੱਕੀ ਹੈ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸਾਡੇ ਅੱਗੇ ਹਾਜ਼ਰ ਹੋਏ ਹਾਂ ਉੱਥੇ ਹੀ ਇਕ ਲੜਕੀ ਹੈ ਜਦੋਂ ਉਹ ਦੁਕਾਨ ਵਿੱਚੋਂ ਸਮਾਨ ਲੈ ਕੇ ਨਿਕਲਦੀ ਹੈ ਤਾਂ ਉਹ ਅਚਾਨਕ ਰਾਸਤੇ ਵਿੱਚ ਡਿੱਗ ਜਾਂਦੀ ਹੈ
ਜਿੱਥੇ ਕਿ ਜਦੋ ਉਸ ਲੜਕੀ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾਂਦਾ ਹੈ ਤਾਂ ਉਸ ਲੜਕੀ ਦੇ ਨਾਲ ਬਲਾਤਕਾਰ ਕੀਤਾ ਹੁੰਦਾ ਹੈ ਕਿ ਉਥੇ ਹੀ ਜਦੋਂ ਦੁਕਾਨਦਾਰ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ ਜਿੱਥੇ ਕੇ ਦੁਕਾਨਦਾਰ ਕਹਿੰਦਾ ਹੈ ਕਿ ਉਹ ਤਾਂ
ਉਸਦੇ ਕੋਲ ਸਮਾਨ ਲੈ ਕੇ ਆਈ ਸੀ ਅਤੇ ਉਹ ਸਾਫ ਸਾਫ ਮੁੱਕਰ ਜਾਂਦਾ ਹੈ ਇਸ ਤਰ੍ਹਾਂ ਹੀ ਜਦੋਂ ਉਸ ਲੜਕੇ ਤੋਂ ਪੁੱਛਿਆ ਜਾਂਦਾ ਹੈ ਤਾਂ ਉਹ ਲੜਕੀ ਕਹਿੰਦੀ ਹੈ ਕਿ ਦੁਕਾਨਦਾਰ ਨੇ ਉਸਦੇ ਨਾਲ ਬਲਾਤਕਾਰ ਕੀਤਾ ਹੈ ਜਿੱਥੇ ਕਿ ਉਸ ਲੜਕੀ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ
ਇਸੇ ਤਰ੍ਹਾਂ ਹੀ ਲੋਕਾਂ ਦੇ ਵਿੱਚ ਇਨਸਾਨੀਅਤ ਬਿਲਕੁਲ ਹੀ ਖ਼ਤਮ ਹੋ ਚੁੱਕੀ ਹੈ ਜਿੱਥੇ ਕਿ ਅਜਿਹੀ ਵੀਡੀਓ ਨੂੰ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕੇ ਲੋਕ ਛੋਟੀਆਂ-ਛੋਟੀਆਂ ਬੱਚੀਆਂ ਨੂੰ ਵੀ ਨਹੀਂ ਬਖਸ਼ਦੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ