ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਵਿੱਚ ਨਸ਼ੇ ਦੀ ਲਹਿਰ ਚੱਲ ਰਹੀ ਹੈ ਜਿਸ ਨਾਲ ਪੰਜਾਬ ਦੇ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ ਛੋਟੀ ਉਮਰੇ ਹੀ ਕਈ
ਨੌਜਵਾਨ ਨਸਿਆ ਦੇ ਜੰਗੁਲ ਵਿੱਚ ਫਸ ਜਾਂਦੇ ਹਨ ਅਤੇ ਫਿਰ ਉਨ੍ਹਾਂ ਨੂੰ ਇਸਦੀ ਆਦਤ ਲੱਗ ਜਾਂਦੀ ਹੈ ਜਿਸ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਆਪਣੀ ਮੌਤ ਦਾ ਰਾਹ ਬਣਾ ਲੈਂਦੇ ਨੇ ਨਸਿਆ ਵਿੱਚ ਪੈ ਕੇ ਅਜਿਹਾ ਹੀ ਮਾਮਲਾ ਸਾਮਣੇ ਆਇਆ ਹੈ ਜਿੱਥੇ ਇੱਕ
16 ਦੇ ਮੁੰਡੇ ਦੀ ਮੌਤ ਹੋ ਜਾਂਦੀ ਹੈ ਨਸ਼ੇ ਦੇ ਦਲਦਲ ਵਿੱਚ ਪੈਣ ਕਰਕੇ ਦੱਸਿਆ ਜਾਂਦਾ ਹੈ ਕੇ ਇਹ ਮੁੰਡਾ ਆਪਣੇ ਪਿਤਾ ਦਾ ਮੋਟਾਇਕਲ ਚੁੱਕ ਕੇ ਆਪਣੇ 2 ਹੋਰ ਦੋਸਤਾਂ ਨੂੰ ਨਾਲ ਲੈ ਕੇ ਆਪਣੇ ਇੱਕ ਦੋਸਤ ਦੇ ਘਰ ਜਾਂਦੇ ਹਨ ਅਤੇ ਉਥੇ ਬੈਠ ਕੇ ਨਸ਼ੇ ਕਰਦੇ ਨੇ ਪਰ ਉਹ ਮੁੰਡਾ ਨਸ਼ਾ ਘੱਟ ਕਰਦਾ ਸੀ ਪਰ
ਉਨ੍ਹਾਂ ਮੁੰਡਿਆਂ ਨੇ ਉਸ ਨੂੰ ਜਿਆਦਾ ਦੋਜ਼ ਦੇ ਦਿੱਤੀ ਜਿਸ ਤੋਂ ਬਾਅਦ ਉਸ ਦੀ ਹਾਲਤ ਬਹੁਤ ਖਰਾਬ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਹ ਮੁੰਡੇ ਉਸ ਦੇ ਮੂੰਹ ਉਪਰ ਪਾਣੀ ਦੇ ਛਿੱਟੇ ਮਾਰਦੇ ਨੇ ਤੇ ਉਸ ਨੂੰ ਮੋਟਾਇਕਲ ਤੇ ਬਿਠਾ ਕੇ ਉਸਦੇ ਘਰ ਛੱਡ ਜਾਂਦੇ ਨੇ ਪਰ ਜਿਆਦਾ ਨਸ਼ਾ ਕਰਨ ਕਰਕੇ
ਉਸ ਦੀ ਹਾਲਤ ਬਹੁਤ ਜਿਆਦਾ ਖਰਾਬ ਹੋ ਜਾਂਦੀ ਹੈ ਜਿਸ ਕਰਕੇ ਉਸ ਨੂੰ ਮੌਤ ਦੇ ਮੂੰਹ ਵਿੱਚ ਜਾਣਾ ਪੈ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਸਦਾ ਸੰਸਕਾਰ ਕਰ ਦਿੱਤਾ ਜਾਂਦਾ ਜਦੋ ਪੁਲਿਸਪਾਉਂਚ ਦੀ ਹੈ ਤਾਂ ਉਸ ਦਾ ਸੰਸਕਾਰ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਮੁੰਡਿਆਂ ਨੂੰ ਗਿਰਫ਼ਤਾਰ ਕਰਦੀ ਹੈ ਤੇ ਸਾਰੀ ਜਾਣਕਾਰੀ ਲੈਂਦੀ ਹੈ ਬਾਕੀ ਦੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ