2 ਨੰਬਵਰ ਨੂੰ ਹੋਣ ਜਾ ਰਿਹਾ ਇਹ ਐਲਾਨ ਦੇਖੋ ਕੀ ਕੀਤਾ ਐਲਾਨ !

ਧੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲਈ ਕਿਹਾ ਜੋ ਹੋਏ ਹਾਂ ਪੰਜਾਬ ਅੰਦਰ ਜਿੱਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਇਕ ਤੋਂ ਬਾਅਦ ਇੱਕ ਲਗਾਤਾਰ ਤਿਉਹਾਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਪੰਜਾਬ ਦੇ ਵਿੱਚ ਕੁਝ

ਰਾਖਵੇਂ ਤਿਉਹਾਰਾਂ ਨੂੰ ਲੈ ਕੇ ਸਰਕਾਰ ਵੱਲੋਂ ਰਾਖਵੀਆਂ ਛੁੱਟੀਆਂ ਵੀ ਕੀਤੀਆਂ ਜਾਂਦੀਆਂ ਹਨ ਜਿਸ ਸਦਕਾ ਲੋਕਾਂ ਵੱਲੋਂ ਖ਼ੁਸ਼ੀ ਨਾਲ ਧੂਮਧਾਮ ਅਤੇ ਆਪਸੀ ਪਿਆਰ ਨਾਲ ਮਿਲ ਇਨ੍ਹਾਂ ਤਿਉਹਾਰਾਂ ਨੂੰ ਮਨਾਇਆ ਜਾ ਸਕੇ ਹੁਣ ਪੰਜਾਬ ਚ ਦੋ ਨਵੰਬਰ ਨੂੰ

ਛੁੱਟੀ ਦਾ ਐਲਾਨ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਉਪ ਮੰਡਲ ਬਟਾਲਾ ਵਿਚ ਦੋ ਨਵੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ ਜਾਰੀ ਕੀਤੇ ਗਏ ਆਦੇਸ਼ ਇਹ ਅਨੁਸਾਰ ਸਰਕਾਰੀ

ਦਫ਼ਤਰਾਂ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਦੋ ਨਵੰਬਰ ਨੂੰ ਕੀਤੀ ਜਾਣ ਵਾਲੀ ਛੁੱਟੀ ਸ਼੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਧੀ ਜਾ ਰਹੀ ਹੈ

ਇਹ ਛੁੱਟੀ ਤੇ ਘਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੀਤੀ ਗਈ ਹੈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਉਪਮੰਡਲ ਬਟਾਲਾ ਚ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਦੋ ਨਵੰਬਰ ਦੀ ਛੁੱਟੀ ਵਾਲੇ ਦਿਨ ਬਟਾਲਾ ਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ

ਦਫਤਰ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਚ ਲੋਕਲ ਛੁੱਟੀ ਕੀਤੀ ਜਾ ਰਹੀ ਹੈ ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੋ ਨਵੰਬਰ ਦੀ ਛੁੱਟੀ ਵਾਲੇ ਦਿਨ ਬੋਰਡ ਯੂਨੀਵਰਸਿਟੀ ਤੋਂ ਵਿੱਦਿਆ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਧਨੀਆ ਦੇ ਫਾਇਦੇ ਜਾਣ ਕੇ ਹੋ ਜਾਵੋਗੇ ਹੈਰਾਨ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *