ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ
ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂ ਸਾਰਿਆਂ ਨੂੰ ਹੀ ਪਤਾ ਹੈ ਕੇ ਨਵੰਬਰ 2016 ਵਿੱਚ ਮੋਦੀ ਸਰਕਾਰ ਨੇ ਅਚਾਨਕ 500 ਅਤੇ 1000 ਦੇ ਨੋਟਾਂ ‘ਤੇ ਪਾਬੰਦੀ ਲਗਾ ਦਿੱਤੀ ਅਤੇ ਇਨ੍ਹਾਂ ਦੀ ਜਗ੍ਹਾਂ ‘ਤੇ ਗੁਲਾਬੀ ਰੰਗ ਦਾ 2000 ਦਾ ਨੋਟ ਲਿਆਦਾਂ ਪਰ ਹੁਣ ਇਹ ਨੋਟ ਵੀ ਹੌਲੀ-ਹੌਲੀ
ਮੁਦਰਾਚਲਣ ਵਿੱਚੋਂ ਗੁਆਚ ਰਹੇ ਹਨ। ਇਕ ਵੱਡੀ ਖਬਰ ਆ ਰਹੀ ਹੈ ਕੇ ਹੁਣ ਸੰਸਦ ਦੇ ਵਲੋਂ ਹੁਣ 2000 ਨੋਟ ਦੇ ਉੱਤੇ ਬੈਨ ਲਗਾਉਣ ਦੀ ਮੰਗ ਰੱਖੀ ਗਈ ਹੈ । ਉਹਨਾਂ ਦੇ ਵਲੋਂ ਕਿਹਾ ਗਿਆ ਹੈ ਕੇ ਇਹ ਕਰੰਸੀ ਦੋ ਨੰਬਰ ਦੇ ਪੈਸੇ ਦੇ ਲਈ ਵਰਤੀ ਜਾਂਦੀ ਹੈ ਅਤੇ ਨ ਸ਼ਾ ਤਸਕਰੀ ਦੇ ਵਿਚ ਵਰਤੀ ਜਾਂਦੀ ਹੈ , ਜਿਸ ਦੇ ਕਰਕੇ ਉਹਨਾਂ ਦੇ ਵਲੋਂ ਇਸਨੂੰ ਬੰਦ ਕਰਨ ਦੇ ਲਈ ਕਿਹਾ ਗਿਆ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।