ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸੀ.ਆਈ.ਏ ਸਟਾਫ ਗੁਰਦਾਸਪੁਰ ਨੇ ਇੱਕ ਅਜਿਹੇ ਗਿਰੋਹ ਦਾ ਪਰਦਾ ਫਾਸ਼ ਕੀਤਾ ਜੋ ਕੁੱਕੜਾਂ ਦੀ ਲੜਾਈ ਦੇ ਨਾਮ ‘ਤੇ ਪ੍ਰਤੀ
ਲੜਾਈ 2 ਤੋਂ 5 ਲੱਖ ਰੁਪਏ ਤੱਕ ਦੀਆਂ ਸ਼ਰਤਾਂ ਲਾਉਂਦਾ ਸੀ। ਮੁਲਜ਼ਮ ਇਸ ਇਨਾਮੀ ਰਾਸ਼ੀ ਦਾ 10 ਫੀਸਦੀ ਪੁਲਿਸ ਦੇ ਨਾਂ ’ਤੇ ਕੱਢਵਾ ਕੇ ਠੱਗੀ ਮਾ-ਰਦੇ ਸਨ। ਪੁਲਿਸ ਦੇ ਵਲੋਂ 25/30 ਅਣਪਛਾਤੇ ਵਿਅਕਤੀਆਂ ਖਿਲਾਫ ਵੀ ਮਾ-ਮਲਾ ਦਰਜ ਕੀਤਾ
ਗਿਆ ਹੈ। ਜੋ ਕਿ ਗੈਰਕਾਨੂੰਨੀ ਹੈ। ਕੁੱਕੜਾਂ ਦੀ ਲੜਾਈ ਦੇ ਨਾਮ ‘ਤੇ ਪ੍ਰਤੀ ਲੜਾਈ 2 ਤੋਂ 5 ਲੱਖ ਰੁਪਏ ਤੱਕ ਦੀਆਂ ਸ਼ਰਤਾਂ ਲਗਾਈਆਂ ਜਾ ਰਹੀਆਂ ਸਨ ਲੋਕ ਵੱਡੀ ਗਿਣਤੀ ਦੇ ਵਿਚ ਆਪਣੇ ਕੁੱਕੜ ਲੈਕੇ ਆਉਂਦੇ ਹਨ ਅਤੇ ਉਹ ਇਕ ਦੂਜੇ ਦੇ ਨਾਲ ਸ਼ਰਤਾਂ ਲਗਾਉਂਦੇ ਹਨ , । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।