ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਰ ਜਾਣ ਤੋਂ ਸੋਸ਼ਲ ਮੀਡੀਆ ਤੇ ਅਕਸਰ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿੱਚ ਨੌਜਵਾਨਾਂ ਵੱਲੋਂ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਕੀਤੇ ਜਾਂਦੇ ਹਨ
ਸ਼ਰਮਸ਼ਾਰ ਕਰਨ ਵਾਲੇ ਮਾਮਲੇ ਅਕਸਰ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੇ ਹੀ ਰਹਿੰਦੇ ਹਨ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਵੱਲੋਂ ਦੱਸੇ ਜਾ ਰਹੇ ਕਿ ਉਹ ਕੰਪਨੀ ਕੰਮ ਤੋਂ ਘਰ ਨੂੰ ਵਾਪਸ ਆ ਰਹੀ ਸੀ
ਜਿਸ ਦੌਰਾਨ ਉਨ੍ਹਾਂ ਦੇ ਹੀ ਇਕ ਪਿੰਡ ਦਾ ਨੌਜਵਾਨ ਰਸਤੇ ਵਿੱਚ ਉਸ ਨੂੰ ਮਿਲ ਜਾਂਦਾ ਹੈ ਉਸ ਨੂੰ ਘਰ ਛੱਡਣ ਲਈ ਕਹਿ ਦਿੰਦਾ ਹੈ ਜਿਸ ਕਰਕੇ ਉਸ ਔਰਤ ਵੱਲੋਂ ਮੋਟਰਸਾਈਕਲ ਤੇ ਬੈਠ ਜਾਇਆ ਜਾਂਦਾ ਹੈ ਜਿਸ ਤੋਂ ਬਾਅਦ
ਉਕਤ ਨੌਜਵਾਨ ਵੱਲੋਂ ਪਿੰਡ ਦੀ ਥਾਂ ਤੇ ਉਸ ਨੂੰ ਇੱਕ ਸੁੱਨੀ ਜਗ੍ਹਾ ਤੇ ਲਿਜਾਇਆ ਜਾਂਦਾ ਹੈ ਜਿੱਥੇ ਉਸ ਵੱਲੋਂ ਉਸ ਨਾਲ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਨੇ ਅਤੇ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ