ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਚਮਕ ਤੋਂ ਹਟਾਉਣ ਤੋਂ ਸੋਸ਼ਲ ਮੀਡੀਆ ਚ ਅਕਸਰ ਇਹ ਵੀਡੀਓ ਦੇਖਣ ਨੂੰ ਮਿਲ ਜਾਂਦੀਆਂ ਹਨ ਜਿਨ੍ਹਾਂ ਵਿੱਚ ਨੌਜਵਾਨਾਂ ਵੱਲੋਂ ਆਪਣੀ ਹੀ ਪ੍ਰੇਮਿਕਾ ਨਾਲ ਸਾਹਮਣਾ ਕਰਾ ਦਿੱਤਾ ਜਾਂਦਾ ਹੈ
ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤਨੀ ਵਲੋਂ ਆਪਣੇ ਪਤੀ ਨਾਲ ਲੜਾਈ ਝਗੜੇ ਕਰਨ ਤੋਂ ਬਾਅਦ ਆਪਣੀ ਭੈਣ ਕੋਲ ਰਹਿ ਰਹੀ ਸੀ ਜਿਸ ਦੌਰਾਨ ਉੱਥੇ ਕੰਮ ਕਰਨ ਜਾਂਦੀ ਸੀ ਰੋਜ਼ ਦੀ ਤਰ੍ਹਾਂ ਹੀ ਕੰਮ ਕਰਨ ਲਈ ਕਿਸੇ ਦੇ
ਘਰ ਜਾ ਰਹੇ ਸੀ ਜਿਸ ਦੌਰਾਨ ਇਕ ਮੋਟਰਸਾਈਕਲ ਤੇ ਨੌਜਵਾਨ ਸੌਰ ਉੱਥੇ ਆਉਂਦਾ ਹੈ ਜੋ ਕਿ ਬਰਦਾਸ਼ਤ ਦੱਸਿਆ ਜਾ ਰਿਹਾ ਸੀ ਉਸ ਨੇ ਆਪਣੇ ਤੇਜ਼ ਹਥਿਆਰ ਨਾਲ ਉਸ ਔਰਤ ਉੱਪਰ ਹਮਲਾ ਕਰ ਦਿੱਤਾ ਜਿਸ ਨਾਲ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਵੀ ਕੀਤਾ ਗਿਆ
ਭਰੇ ਬਾਜ਼ਾਰ ਵਿੱਚ ਉਸ ਨੌਜਵਾਨ ਵੱਲੋਂ ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਨ ਤੋਂ ਬਾਅਦ ਉਸ ਨੌਜਵਾਨ ਨੇ ਆਪਣੇ ਆਪ ਨੂੰ ਵੀ ਚਾਕੂ ਮਾਰ ਕੇ ਜ਼ਖਮੀ ਕਰ ਲਿਆ ਜਿਸ ਤੋਂ ਬਾਅਦ
ਉਥੋਂ ਦੇ ਲੋਕਾਂ ਨੇ ਪੁਲੀਸ ਨੂੰ ਇਸਦੀ ਜਾਣਕਾਰੀ ਦਿੱਤੀ ਅਤੇ ਮੌਕੇ ਤੇ ਹੀ ਪੁਲਸ ਨੇ ਪਹੁੰਚ ਕੇ ਨਾਲੋਂ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ