ਦੋਸਤੋਂ ਹੋਰ ਜਾਣਕਾਰੀ ਜਾਣਨ ਦੇ ਲਈ ਹੇਠਾਂ ਦਿੱਤੀ ਵੀਡੀਓ ਨੂੰ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਹੁਣ ਇਹਨਾਂ ਲੋਕਾਂ ਨੂੰ ਪੰਜ-ਪੰਜ ਮਰਲੇ ਪਲਾਟ ਮਿਲਣਗੇ 20 ਦਸੰਬਰ ਤੋਂ ਹੋਵੇਗੀ ਸ਼ੁਰੂ।
ਦੋਸਤੋ ਗਰੀਬਾਂ ਨੂੰ ਦਿੱਤੇ ਜਾਣ ਵਾਲੇ ਪੰਜ-ਪੰਜ ਮਰਲੇ ਦੇ ਪਲਾਟ ਨੂੰ ਲੈ ਕੇ ਆਈ ਵੱਡੀ ਖਬਰ। ਦੋਸਤੋ ਪੰਜਾਬ ਦੇ ਖੇਤੀਬਾੜੀ ਵਿਕਾਸ ਤੇਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਕਈ ਸਾਲਾਂ ਚ ਸਰਕਾਰਾਂ ਵੱਲੋਂ ਗਰੀਬਾਂ ਨੂੰ
ਅਲਾਟ ਕੀਤੇ ਗਏ ਪੰਜ-ਪੰਜ ਮਰਲੇ ਦੇ ਪਲਾਟ ਨੂੰ ਲੈ ਕੇ ਸਾਰੀ ਜਾਣਕਾਰੀ ਤਲਬ ਕਰ ਲਈ ਹੈ। ਇਸ ਇਸ ਸਬੰਧੀ ਪੰਜਾਬ ਸਰਕਾਰ ਨੇ ਇੱਕ ਲਿਖਤੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ ਜੋ ਸੂਬੇ ਦੇ ਸਮੂਹ ਵਧੀਕ ਜਿਲ੍ਹਾ ਮਜਿਸਟਰੇਟ ਜਿਲ੍ਹਾ ਵਿਕਾਸ ਤੇ
ਪੰਚਾਇਤ ਅਧਿਕਾਰੀਆਂ ਅਤੇ ਬਲਾਕ ਪੰਚਾਇਤ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ।ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਹੈ ਕਿ ਅਧਿਕਾਰੀਆਂ ਨੂੰ ਬੇਘਰ ਅਤੇ ਬੇਜ਼ਮੀਨੇ ਲੋਕਾਂ ਨੂੰ 5 ਮਰਲੇ ਪਲਾਟ ਅਲਾਟ ਕਰਨ ਸਬੰਧੀ ਜਾਣਕਾਰੀ ਗੂਗਲ ਸੀਟ ਤੇ ਭਰ ਲਈ ਕਿਹਾ ਗਿਆ ਹੈ।
ਦੋਸਤੋ ਉਨ੍ਹਾਂ ਦੱਸਿਆ ਕਿ ਸਾਬਕਾ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਗਰੀਬਾਂ ਨੂੰ ਪੰਜ-ਪੰਜ ਮਰਲੇ ਪਲਾਟ ਦੇਣ ਦਾ ਵਾਧਾ ਕਰ ਕੇ ਵੋਟਾਂ ਲੈ ਰਹੀਆਂ ਹਨ ਪਰ ਇਹਨਾਂ ਲੋਕਾਂ ਨੂੰ ਹਕੀਕਤ ਚ ਪਲਾਟਾਂ ਦੀ ਅਲਾਟਮੈਂਟ ਨਹੀਂ ਕੀਤੀ ਗਈ ਹੈ।