ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ ਤਾਂ ਜੋ ਆਪਣੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ ਜਿੱਥੇ ਉਨ੍ਹਾਂ ਨਾਲ ਕਈ ਵਾਰ
ਕੁਝ ਅਜਿਹੀਆਂ ਦੁਰਘਟਨਾਵਾਂ ਹੋ ਜਾਂਦੀਆਂ ਹਨ ਜਿਸ ਦੇ ਚੱਲਦਿਆਂ ਪੰਜਾਬ ਵਿੱਚ ਰਹਿ ਰਹੇ ਪਰਿਵਾਰ ਵੱਲੋਂ ਉਸ ਨੂੰ ਵਿਦੇਸ਼ ਭੇਜਣਾ ਹੀ ਨਹੀਂ ਸੀ ਇਹ ਸੋਚਣ ਲਈ ਮਜਬੂਰ ਹੋ ਜਾਣਾ ਪੈਂਦਾ ਹੈ ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ
ਜਿਥੇ ਅਮਰੀਕਾ ਵਿੱਚ ਰਹਿ ਰਹੇ ਪੰਜਾਬੀ ਪਰਿਵਾਰ ਨੂੰ ਬੀਤੇ ਦੇ ਹੀ ਕਿਸੇ ਵੱਲੋਂ ਅਗਵਾ ਕਰ ਲਿਆ ਗਿਆ ਸੀ ਜਿਸ ਵਿੱਚ ਅੱਠਵੀਂ ਮੇਰੀ ਬੱਚੀ ਵੀ ਸ਼ਾਮਲ ਸੀ ਕੁਲ ਚਾਰ ਮੈਂਬਰਾਂ ਨੂੰ ਅਗਵਾ ਕਰਨ ਦੀ ਰਿਪੋਰਟ ਵਿਦੇਸ਼ੀ ਪੁਲਿਸ ਨੂੰ ਮਿਲੀ ਸੀ
ਜਿਸ ਤੋਂ ਬਾਅਦ ਉਨ੍ਹਾਂ ਨੇ ਹੋਣਾ ਇਕ ਸ਼ੱਕੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੋਂ ਬਾਅਦ ਉਸ ਨੇ ਦੱਸਿਆ ਸੀ ਕਿ ਇਸ ਜਗ੍ਹਾ ਤੇ ਉਨ੍ਹਾਂ ਦੀਆਂ ਲਾਸ਼ਾਂ ਮਿਲ ਜਾਣਗੀਆਂ ਜਦੋਂ ਉਹਨਾਂ ਨੇ ਉਸ ਦੱਸੀ ਜਗ੍ਹਾ ਤੇ ਗਏ ਤਾਂ ਬਾਗ਼ ਦੇ ਕੋਲੇ
ਤਿੰਨੇ ਪੰਜਾਬੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਜਿਸ ਤੋਂ ਬਾਅਦ ਉਨ੍ਹਾਂ ਦੀ ਜਾਣਕਾਰੀ ਪੰਜਾਬ ਚ ਪਰਿਵਾਰ ਨੂੰ ਮਿਲਦੀ ਹੈ ਤਾਂ ਉਨ੍ਹਾਂ ਨੇ ਰੋ ਰੋ ਕੇ ਧਾਹਾਂ ਮਾਰ ਦਿੱਤੀਆਂ ਇਸ ਦੁਖਦਾਈ ਘਟਨਾ ਨੂੰ ਸੁਣ ਕੇ ਚੀਕ ਚਿਹਾੜਾ ਪੈ ਗਿਆ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ