ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣ ਤੋਂ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਨੂੰ ਲੈ ਕੇ ਪੁਲਸ ਵਲੋਂ ਲਗਾਤਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਸੀ
ਜਿਸ ਦੌਰਾਨ ਖ਼ੁਫ਼ੀਆ ਜਾਸੂਸਾਂ ਵੱਲੋਂ ਦੱਸਿਆ ਗਿਆ ਕਿ ਅੰਮ੍ਰਿਤਸਰ ਦੇ ਇਲਾਕੇ ਵਿਚ ਦੋ ਗੈਂਗਸਟਰ ਲੁਕੇ ਹੋਏ ਹਨ ਜਿਸ ਤੋਂ ਬਾਅਦ ਪੁਲੀਸ ਨੇ ੳੁਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਨੂੰ ਪੁਲਸ ਦੇ ਹਵਾਲੇ ਵੀ ਕਰਨ ਦਾ ਹੁਕਮ ਦਿੱਤਾ ਗਿਆ ਪਰ
ਉਨ੍ਹਾਂ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਅਤੇ ਪੁਲਸ ਉਪਰ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਦੌਰਾਨ ਪੁਲਸ ਵੱਲੋਂ ਦੋ ਗੈਂਗਸਟਰਾਂ ਐਨਕਾਊਂਟਰ ਵਿਚ ਮਾਰੇ ਗਏ ਪਰ ਉਸ ਤੋਂ ਬਾਅਦ ਇਕ ਹੋਰ ਗੈਂਗਸਟਰ ਪੁਲਸ ਦੇ ਹੱਥੇ ਚੜ੍ਹਿਆ ਤੇ ਐਨਕਾਊਂਟਰ ਚ ਮਾਰਿਆ ਗਿਆ
ਇਹ ਮਾਮਲਾ ਸਾਹਮਣੇ ਆ ਰਿਹਾ ਹੈ ਦਿੱਲੀ ਸੈੱਲਫ ਪੁਲਸ ਵੱਲੋਂ ਇਕ ਗੈਂਗਸਟਰ ਨੂੰ ਮਾਰਿਆ ਗਿਆ ਜਿਸ ਤੋਂ ਬਾਅਦ ਪੁਲਸ ਨੇ ਦੱਸਿਆ ਕਿ ਗੋਗੀ ਗੈਂਗ ਦਾ ਹੀ ਇਕ ਬਦਮਾਸ਼ ਹੈ ਜਿਨ੍ਹਾਂ ਵੱਲੋਂ ਪੁਲੀਸ ਨਾਲਾ ਜੱਦੋ ਜਹਿਦ ਹੋਈ ਜਿਸ ਦੌਰਾਨ ਉਹ ਪੁਲਸ ਦੇ ਹੱਥੇ ਚਡ਼੍ਹ ਗਿਆ ਅਤੇ
ਐਨਕਾਊਂਟਰ ਚ ਮਾਰਿਆ ਗਿਆ ਇਸ ਦੌਰਾਨ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਦੱਸਿਆ ਜਾ ਰਿਹਾ ਹੈ ਕਿ ਕਿਸੇ ਖੁਫ਼ੀਆ ਇਨਫੋਮੇਸ਼ਨ ਦੁਬਾਰਾ ਸਪੈਸ਼ਲ ਸੈੱਲ ਨੂੰ ਦੱਸਿਆ ਗਿਆ ਕਿ ਇੱਥੇ ਕੁਝ ਬਦਮਾਸ਼ ਨਜ਼ਰ ਆ ਰਹੇ ਹਨ
ਜਿਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਦੇਣ ਦਾ ਵੀ ਹੁਕਮ ਦਿੱਤਾ ਪਰ ਉਨ੍ਹਾਂ ਨੇ ਪੁਲਿਸ ਨਾਲ ਜੱਦੋ ਜਹਿਦ ਕਰਨੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਸ ਨੇ ਵੀ ਆਪਣੀ ਜਵਾਬੀ ਦੇਣ ਲਈ ਫਾਇਰਿੰਗ ਸ਼ੁਰੂ ਕੀਤੀ ਅਤੇ ਐਨਕਾਉਂਟਰ ਵਿਚ ਇਕ ਬਦਮਾਸ਼ ਮਾਰਿਆ ਗਿਆ ਜਿਸ ਤੋਂ ਪਤਾ ਲੱਗੇ ਕਿ ਗੋਗੀ ਗੈਂਗ ਦਾ ਇਕ ਮੈਂਬਰ ਸੀ ਬਾਕੀ ਦੀ ਜਾਣਕਾਰੀ ਵੀਡੀਓ ਵਿਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।