ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਰੇ ਹੀ ਲੋਕ ਬੱਬੂ ਮਾਨ ਨੂੰ ਜਾਣਦੇ ਹੀ ਹਨ ਜਦੋਂ ਪਿੰਡ ਦੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਪਿੰਡ ਦੇ ਛੋਟੇ-ਛੋਟੇ ਬੱਚਿਆਂ ਵੱਲੋਂ ਕਿਹਾ ਗਿਆ ਕਿ ਬੱਬੂ ਮਾਨ ਇਕ ਬਹੁਤ ਹੀ ਵਧੀਆ ਬੰਦਾ ਹੈ ਉਨ੍ਹਾਂ ਨੇ ਕਿਹਾ ਕਿ ਅਸੀਂ ਉਸਨੂੰ ਮਿਲਦੇ ਰਹਿੰਦੇ ਆ ਜਦੋ ਪਿੰਡ ਆਉਂਦਾ ਹੈ
ਅਤੇ ਉਹ ਸਾਰੇ ਲੋਕਾਂ ਨੂੰ ਬਹੁਤ ਚੰਗੇ ਤਰੀਕੇ ਨਾਲ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਬੱਬੂ ਮਾਨ ਦੇ ਗਾਣੇ ਪਸੰਦ ਹਨ , ਇਕ ਬੇਬੇ ਦੇ ਵਲੋਂ ਕਿਹਾ ਜਾਂਦਾ ਹੈ ਕੇ ਮੈ ਉਸਦੇ ਕਾਫੀ ਗਾਣੇ ਸੁਣੇ ਹਨ। ਉਹਨਾਂ ਨੇ ਕਿਹਾ ਕੇ ਉਸਦੇ ਦੋ ਭੈਣਾਂ ਹਨ ਅਤੇ ਆਪ ਇਕੱਲਾ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ