ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ
ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤੈ ਕਿ ਤਿੰਨ ਦਿਨ ਪਹਿਲਾਂ ਸਿੱਧੂ ਮੂਸੇਵਾਲੇ ਦੇ ਦੋ ਕਾ-ਤਲਾਂ ਨੂੰ ਐਨਕਾ ਊਂਟਰ ਚ ਮਾ ਰਿਆ ਗਿਆ ਸੀ। ਜਿਸ ਵਿੱਚ ਇੱਕ ਦਾ ਨਾਮ ਮੰਨੂ ਹੈ
ਅਤੇ ਦੂਜਿਆਂ ਨਾਲ ਜਗਰੂਪ। ਇਸ ਤੋਂ ਬਾਅਦ ਸਿੱਧੂ ਦੇ ਪਿਤਾ ਦਾ ਇਕ ਵੱਡਾ ਬਿਆਨ ਵੀ ਸਾਹਮਣੇ ਆਇਆ ਸੀ ਕਿ ਇਨ੍ਹਾਂ ਨੂੰ ਮਰ-ਨ ਤੋਂ ਬਾਅਦ ਮੇਰਾ ਪੁੱਤ ਵਾਪਸ ਨਹੀਂ ਆ ਜਾਵੇਗਾ। ਉਨ੍ਹਾਂ ਦੇ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਇਹ ਲੜਾਈ
ਬਹੁਤ ਲੰਬੀ ਹੈ , ਇਸ ਤੋਂ ਬਾਅਦ ਹੁਣ ਬਹੁਤ ਸਾਰੇ ਸਵਾਲ ਖੜ੍ਹੇ ਹੋਏ ਹਨ ਕਿਹਾ ਜਾ ਰਿਹਾ ਹੈ ਕਿ ਇਕ ਜੇਲ੍ਹ ਦੇ ਵਿੱਚ ਬੈਠਾ ਹੈ ਤੇ ਇਕ ਕਨੇਡਾ ਦੇ ਵਿੱਚ ਇਨ੍ਹਾਂ ਦੇ ਕੋਲੋਂ ਸਿੱਧੂ ਮੂਸੇਵਾਲੇ ਦੀ ਮੌ-ਤ ਦਾ ਬਦਲਾ ਲਿਆ ਜਾਵੇਗਾ। ਇਨ੍ਹਾਂ ਦੋਵਾਂ ਨੇ ਮਰਨ ਤੋ
ਬਾਅਦ ਹੁਣ ਬੰਬੀਹਾ ਗਰੁੱਪ ਦੇ ਵੱਲੋਂ ਵੀ ਬਹੁਤ ਵੱਡੇ ਸਵਾਲ ਚੁੱਕੇ ਗਏ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਇਸ ਸਾਰਾ ਕੁਝ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਕਹਿਣ ਤੇ ਕੀਤਾ ਗਿਆ ਹੈ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।