ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪਿਛਲੇ ਚੋਣ ਮੁਕਾਬਲੇ ਚ ਸਿਮਰਜੀਤ ਮਾਣਕ ਨੂੰ ਜਿੱਤ ਪ੍ਰਾਪਤ ਹੋਈ ਜਿਸ ਤੋਂ ਬਾਅਦ ਸਮਰਜੀਤ ਮਨ ਪੀਐਮ ਬਣਨ ਤੋਂ ਬਾਅਦ ਉਸ ਨੇ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਘੋਸ਼ਤ ਕਰ ਦਿੱਤਾ ਅਤੇ
ਉਸ ਦੇ ਪੁੱਤਰ ਵੱਲੋਂ ਸਿੱਖ ਅਜਾਇਬ ਘਰ ਵਿੱਚੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਦੀ ਮੰਗ ਕੀਤੀ ਜਿਸ ਉਪਰੰਤ ਕਈ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਵੀਡਿਓ ਬਣਾ ਕੇ ਨਿੰਦਿਆ ਕੀਤੀ ਹੈ ਜਿਸ ਤੋਂ ਬਾਅਦ ਇਕ ਹੋਰ ਵੀਡੀਓ ਸਾਹਮਣੇ ਆਇਆ
ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੀਐਮ ਮਾਣ ਨੂੰ ਖਰੀਆਂ ਖਰੀਆਂ ਸੁਣਾਈਆਂ ਗਈਆਂ ਜਿਸ ਵਿੱਚ ਉਸ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਲੋਕ ਪੂਜਾ ਕਰਦੇ ਨੇ ਜਿਸ ਇਨਸਾਨ ਨੇ ਸੰਵਿਧਾਨ ਦੀ ਸਹੁੰ ਚੁੱਕੀ ਸੀ ਉਸੇ ਸੰਵਿਧਾਨ ਦੇ ਸ਼ੂਰਵੀਰ ਨੂੰ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਘੋਸ਼ਿਤ ਕੀਤਾ ਸੀਐਮ ਭਗਵੰਤ ਮਾਨ ਨੇ ਕਿਹਾ ਕਿ
ਸ਼ਹੀਦ ਭਗਤ ਸਿੰਘ ਨੇ ਆਪਣੇ ਆਪ ਨੂੰ ਦੇਸ਼ ਉਪਰ ਨਿਸ਼ਾਵਰ ਕਰ ਦਿੱਤਾ ਤੇ ਦੇਸ਼ ਨੂੰ ਆਜ਼ਾਦ ਕਰਨ ਵਿਚ ਹੀ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਹੁਣ ਉਸ ਨੂੰ ਸਿਮਰਜੀਤ ਮਾਣਕ ਵੱਲੋਂ ਅਤਿਵਾਦੀ ਕਿਹਾ ਜਾ ਰਿਹਾ ਹੈ ਸ਼ਹੀਦ ਭਗਤ ਸਿੰਘ ਦੀ ਪਾਕਿਸਤਾਨ ਵਿਚ ਪੂਜਾ ਕੀਤੀ ਜਾਂਦੀ ਹੈ
ਉਨ੍ਹਾਂ ਕਿਹਾ ਕਿ ਸੰਵਿਧਾਨ ਅੱਗੇ ਸਹੁੰ ਚੁੱਕ ਕੇ ਪੰਜਾਬ ਦੇ ਸ਼ਹੀਦ ਯੋਧਿਆਂ ਨੂੰ ਨਿੰਦਿਆ ਕਰਨਾ ਗਲਤ ਗੱਲ ਹੈ ਸ਼ਹੀਦ ਭਗਤ ਸਿੰਘ ਨੌਜਵਾਨਾਂ ਦਾ ਆਦਰਸ਼ ਨੇ ਸੀਐਮ ਭਗਵੰਤ ਮਾਨ ਨੇ ਇਹ ਗੱਲ ਸ਼ਰ੍ਹੇਆਮ ਕਹੀ ਹੈ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਆਜ਼ਾਦ ਏ ਆਜ਼ਮ ਨੇ ਬਾਕੀ ਦੀ ਜਾਣਕਾਰੀ ਵੀਡਿਓ ਦੇ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।