ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਇੰਟਰਨੈੱਟ ਦਾ ਯੁੱਗ ਚੱਲ ਰਿਹਾ ਹੈ ਹਰ ਇੱਕ ਇਨਸਾਨ ਕੋਲ ਇੱਕ ਇੱਕ ਦੋ ਦੋ ਸਿਮ ਜ਼ਰੂਰ ਹੁੰਦੇ ਹਨ ਕਿਉਂਕਿ
ਅੱਜਕੱਲ੍ਹ ਸਾਰੇ ਕੰਮ ਹੀ ਫੋਨ ਦੇ ਜ਼ਰੀਏ ਕੀਤੇ ਜਾਂਦੇ ਹਨ ਪਰ ਕਈ ਵਾਰ ਕੁਝ ਸਮੱਸਿਆਵਾਂ ਵੀ ਦੇਖਣ ਨੂੰ ਮਿਲ ਜਾਂਦੀਆਂ ਹਨ ਜਿਨ੍ਹਾਂ ਦੀ ਮੁਸ਼ਕਿਲ ਨੂੰ ਹੱਲ ਕਰਨ ਲਈ ਕਾਲ ਸੈਂਟਰ ਖੋਲ੍ਹੇ ਹੁੰਦੇ ਹਨ ਜਿਨ੍ਹਾਂ ਵਿਚੋਂ ਕੁਝ ਲੜਕੀਆਂ ਵੀ ਕਸਟਮਰ ਕੇਅਰ ਦੀ ਮਧੁਰ ਕਮਲੀ ਰੱਖੀਆਂ ਹੁੰਦੀਆਂ ਹਨ
ਜੋ ਕਿ ਉਨ੍ਹਾਂ ਦੀ ਹਰ ਇੱਕ ਮੁਸ਼ਕਿਲ ਨੂੰ ਠੀਕ ਕਰਨ ਲਈ ਉਨ੍ਹਾਂ ਦੀ ਮਦਦ ਕਰ ਸਕਣ ਇਸ ਦੌਰਾਨ ਲੋਕ ਉਨ੍ਹਾਂ ਨੂੰ ਫੋਨ ਕਰਕੇ ਆਪਣੀਆਂ ਮੁਸ਼ਕਲਾਂ ਦੱਸਦੇ ਹਨ ਅਤੇ ਉਨ੍ਹਾਂ ਦਾ ਸਮਾਂਦਾਨ ਪਾਉਂਦੇ ਹਨ ਪਰ ਕੁਝ ਅਜਿਹੇ ਵੀ ਵਿਅਕਤੀ ਹੁੰਦੇ ਹਨ ਜੋ ਉਨ੍ਹਾਂ ਨਾਲ ਕੁਝ ਅਜਿਹੀਆਂ ਹਰਕਤਾਂ ਕਰਦੇ ਹਨ ਜੋ ਕਿ
ਉਨ੍ਹਾਂ ਦੇ ਸਹਿਣ ਤੋਂ ਦੂਰ ਹੁੰਦੀਆਂ ਹਨ ਉਨ੍ਹਾਂ ਨਾਲ ਪੁੱਠੀਆਂ ਸਿੱਧੀਆਂ ਗੱਲਾਂ ਵੀ ਕੀਤੀਆਂ ਗਈਆਂ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦੀਆਂ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ
ਜਿਥੇ ਇਕ ਕਾਲ ਸੈਂਟਰ ਵਿੱਚ ਕੰਮ ਕਰਦੀ ਲੜਕੀ ਨੂੰ ਇਕ ਵਿਅਕਤੀ ਵੱਲੋਂ ਉਸ ਨੂੰ ਅਜਿਹੀਆਂ ਬਦਸਲੂਕੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ ਜਿਸ ਨੂੰ ਕੋਈ ਵੀ ਲੜਕੀ ਦਾ ਪਿਓ ਜਾਂ ਉਸ ਦਾ ਭਰਾ ਨਹੀਂ ਸੁਣ ਸਕਦਾ ਉਸ ਵਿਅਕਤੀ ਵੱਲੋਂ ਆਪਣੇ ਮੋਬਾਈਲ ਫ਼ੋਨ ਵਿੱਚੋਂ ਡਾਟਾ
ਖਤਮ ਹੋਣ ਤੇ ਕਸਟਮਰ ਕੇਅਰ ਵਾਲੀ ਲੜਕੀ ਨਾਲ ਬਦਸਲੂਕੀ ਕੀਤੀ ਗਈ ਕੁਝ ਅਜਿਹੀਆਂ ਗੱਲਾਂ ਕਹੀਆਂ ਗਈਆਂ ਜਿਸ ਨੂੰ ਸੁਣ ਕੇ ਕਿਸੇ ਦਾ ਵੀ ਖੂਨ ਖੌਲ ਜਾਵੇਗਾ ਬਾਕੀ ਦੀ ਜਾਨਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।