ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਦੇ ਨੌਜਵਾਨਾਂ ਵੱਲੋਂ ਆਪਣੇ ਚੰਗੇ ਭਵਿੱਖ ਲਈ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ ਵਿਚ ਜਾ ਜਾ ਰਿਹਾ ਹੈ ਤਾਂ ਜੋ ਆਪਣੇ ਭਵਿੱਖ ਨੂੰ ਸਵਾਰ ਸਕਣ
ਚੰਗੇ ਭਵਿੱਖ ਲਈ ਉਹ ਪੰਜਾਬ ਨੂੰ ਛੱਡ ਵਿਦੇਸ਼ਾਂ ਵਿੱਚ ਜਾਂਦੇ ਨੇ ਪਰ ਉੱਥੇ ਵੀ ਉਨ੍ਹਾਂ ਨਾਲ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ ਜਿਸ ਨੂੰ ਉਨ੍ਹਾਂ ਨੇ ਕਦੇ ਸੁਪਨੇ ਵਿੱਚ ਵੀ ਨਾ ਸੋਚਿਆ ਹੋਵੇ ਵਿਦੇਸ਼ਾਂ ਵਿੱਚ ਵੀ ਜਾ ਕੇ ਉਨ੍ਹਾਂ ਨਾਲ ਪੰਜਾਬ ਦੀ ਤਰ੍ਹਾਂ ਹੀ ਕੁਝ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ
ਕੈਨੇਡਾ ਵਿੱਚ ਰਹਿੰਦੇ ਇੱਕ ਪੰਜਾਬੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕੀਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਦੋ ਬੱਚੇ ਆਪਣੇ ਰਿਸ਼ਤੇਦਾਰਾਂ ਕੋਲ ਰਹਿਣ ਲਈ ਮਜਬੂਰ ਹੋ ਗਏ ਨੇ ਜਿਸ ਤੋਂ ਬਾਅਦ ਪੁਲਸ ਨੇ ਦੱਸਿਆ ਕਿ
ਅਠਾਈ ਤਰੀਕ ਨੂੰ ਸ਼ਾਮ ਦੇ ਪੰਜ ਵਜੇ ਦੇ ਕਰੀਬ ਉਨ੍ਹਾਂ ਨੂੰ ਖਬਰ ਮਿਲੀ ਕੇ 2900 ਉੱਪਰਲੇ ਬਲਾਕ ਚ ਗੜਬੜੀ ਲੱਗਣ ਤੇ ਉਨ੍ਹਾਂ ਨੂੰ ਇਤਲਾਹ ਕੀਤੀ ਗਈ ਜਿੱਥੇ ਉਨ੍ਹਾਂ ਨੂੰ ਇਕ ਔਰਤ ਜ਼ਖਮੀ ਰੂਪ ਵਿੱਚ ਮਿਲੀ ਅਤੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਉਸ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ ਮੌਕੇ ਤੇ
ਹੀ ਉਨ੍ਹਾਂ ਨੂੰ ਇੱਕ ਸ਼ਖਸ ਮਿਲਿਆ ਜਿਸ ਨੂੰ ਪੁਲੀਸ ਨੇ ਆਪਣੀ ਹਿਰਾਸਤ ਵਿਚ ਲੈ ਲਿਆ ਅਤੇ ਬਾਕੀ ਦੀ ਬਣਦੀ ਕਾਰਵਾਈ ਕੀਤੀਗਈ ਅਜਿਹੀ ਦਰਦਨਾਕ ਮੌਤ ਨੂੰ ਦੇਖ ਕੇ ਚਾਰੇ ਪਾਸੇ ਸੰਨਾਟਾ ਫੈਲ ਗਈ ਹੈ ਜਿਸ ਤੋਂ ਬਾਅਦ ਪੁਲਸ ਨੇ ਕਿਹਾ ਕਿ ਕੇਸ ਦੀ ਜਾਂਚ ਪਡ਼ਤਾਲ ਅਜੇ ਜਾਰੀ ਹੈ ਜਿਸ ਤੋਂ ਬਾਅਦ ਇਸ ਦੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।