ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ CM ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਕਿਹਾ ਹੈ ਕੇ ਸਰਕਾਰ ਆਪਣੇ ਕੰਮ ਨੂੰ ਪੂਰਾ ਕਰ ਰਹੀ ਹੈ ਅਤੇ ਉਹ ਪੰਜਾਬ ਦੇ ਲੋਕਾਂ ਦੇ ਲਈ ਨੌਕਰੀਆਂ ਕੱਢ ਰਹੀ ਹੈ ਤਾ ਜੋ ਕੋਈ ਵੀ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਨਾ ਰਹੇ। ਉਹਨਾਂ
ਨੇ ਕਿਹਾ ਕੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਹੋਏ ਵਾਹਦੇ ਪੂਰੇ ਕੀਤੇ ਜਾ ਰਹੇ ਹਨ , ਉਹਨਾਂ ਨੇ ਕਿਹਾ ਕੇ ਅਸੀਂ ਲੋਕਾਂ ਦੇ ਨਾਲ ਆ। ਅਸੀਂ ਪੰਜਾਬ ਨੂੰ ਇਕ ਵਧੀਆ ਸੂਬਾ ਦੋਵਾਰਾ ਬਣਾਵਾਂਗੇ। ਉਹਨਾਂ ਨੇ ਕਿਹਾ ਕੇ ਜੋ ਪੈਨਸ਼ਨ ਸਕੀਮ ਸੀ ਉਹ ਵੀ ਬਹਾਲ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕੇ ਤੁਹਾਨੂੰ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ