ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਬੀਤੇ ਕਈ ਦਿਨ ਪਹਿਲਾਂ ਅਮਰੀਕਾ ਵਿਚ ਰਹਿੰਦੇ ਇਕ ਪੰਜਾਬੀ ਕੁੜੀ ਮਨਦੀਪ ਕੌਰ ਨੇ ਖੁਦਕੁਸ਼ੀ ਕਰ ਲਈ ਸੀ ਜਿਸ ਦਾ ਮਾਮਲਾ ਸਾਹਮਣੇ ਆਇਆ ਕਿ
ਉਸ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ ਕੀਤਾ ਜਾਂਦਾ ਸੀ ਅਤੇ ਉਸ ਦੇ ਪਤੀ ਵੱਲੋਂ ਉਸ ਨੂੰ ਕੁੱਟਿਆ ਮਾਰਿਆ ਜਾਂਦਾ ਸੀ ਜਿਸ ਤੋਂ ਤੰਗ ਆ ਕੇ ਉਸ ਨੇ ਖੁਦਕੁਸ਼ੀ ਕਰ ਲਈ ਇਸ ਮਾਮਲੇ ਤੋਂ ਬਾਅਦ ਉਸ ਦੇ ਪਤੀ ਦੀਆਂ ਵੀ ਵੀਡੀਓ ਬੀ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀਆਂ ਹਨ
ਜਿਸ ਵਿੱਚ ਉਸ ਨੇ ਆਪਣੇ ਬਿਆਨਾਂ ਨੂੰ ਪੇਸ਼ ਕੀਤਾ ਅਤੇ ਮਨਦੀਪ ਕੌਰ ਦੇ ਪੇਕੇ ਪਰਿਵਾਰ ਵੱਲੋਂ ਵੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣਾ ਬਿਆਨ ਦਿੱਤਾ ਹੈ
ਜਿਸ ਵਿੱਚ ਉਸ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਮਨਦੀਪ ਕੌਰ ਨੂੰ ਉਸਦੇ ਪਤੀ ਵੱਲੋਂ ਅਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਤੰਗ ਕੀਤਾ ਜਾਂਦਾ ਹੈ ਤੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਉਥੋਂ ਦੀ ਸਰਕਾਰ ਨੂੰ ਇਸ ਮਾਮਲੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਮ੍ਰਿਤਕ ਮਨਦੀਪ ਕੌਰ ਨੂੰ ਇਨਸਾਫ ਦਵਾਇਆ ਜਾਵੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।