ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਬੀਤੇ ਦਿਨੀਂ ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਨੇ ਫ਼ਰੀਦਕੋਟ ਦੇ ਦੌਰੇ ਦੌਰਾਨ ਇੱਕ ਗੱਦੀ ਉੱਪਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਲੇਟਣ ਨੂੰ ਕਿਹਾ ਸੀ
ਜਿਸ ਤੋਂ ਬਾਅਦ ਉਹ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋਈ ਸੀ ਅਤੇ ਉਸ ਵਾੜ ਦੀ ਨਰਸ ਨੇ ਹੈਰਾਨੀਜਨਕ ਖੁਲਾਸੇ ਕੀਤੇ ਨੇ ਉਸ ਨੇ ਕਿਹਾ ਕਿ ਉਹ ਪਿਛਲੇ ਪੰਦਰਾਂ ਸਾਲਾਂ ਤੋਂ ਇਸ ਵਾਰਡ ਵਿੱਚ ਕੰਮ ਕਰ ਰਹੇ ਨੇ ਪਰ ਅੱਜ ਤੱਕ ਉਥੋਂ ਦੇ ਗੱਦੀ ਨਹੀਂ ਬਦਲੇ ਗਏ ਉਸ ਨੇ ਦੱਸਿਆ ਕਿ
ਉਸ ਵਾਰਡ ਵਿੱਚ ਕੁੱਲ ਤੀਹ ਬੈੱਡ ਨੇ ਪਰ ਦੋ ਹਜਾਰ ਅਠਾਰਾਂ ਵਿਚ ਉਨ੍ਹਾਂ ਕੋਲ ਸਿਰਫ਼ ਦਸ ਬੈੱਡ ਹੀ ਸਨ ਉਨ੍ਹਾਂ ਨੇ ਦੱਸਿਆ ਕਿ ਲਿਖਤੀ ਤੌਰ ਤੇ ਮੰਗ ਪੱਤਰ ਚ ਗੱਦਿਆਂ ਦੀ ਮੰਗ ਕਰਨ ਤੋਂ ਬਾਅਦ ਵੀ ਉਨ੍ਹਾਂ ਨੂੰ ਗੱਦਿਆਂ ਲਈ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਲਗਾਤਾਰ ਮੰਗ ਕਰਨ ਤੋਂ ਬਾਅਦ
ਵੀ ਉਨ੍ਹਾਂ ਨੂੰ ਗੱਦਿਆਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ ਜਿਸ ਤੋਂ ਬਾਅਦ ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ ਜਾਂਦਾ ਹੈ ਕਿ ਸਾਡੇ ਕੋਲ ਕੋਈ ਵੀ ਗੱਦੇ ਨਹੀਂ ਹਨ ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਉਨ੍ਹਾਂ ਨੇ ਲਿਖਤੀ ਰੂਪ ਵਿੱਚ ਜਗਤ ਦੇ ਮੰਗਣੇ ਬੰਦ ਕਰ ਦਿੱਤੇ ਦੋ ਹਜਾਰ ਅਠਾਰਾਂ ਵਿਚ ਉਨ੍ਹਾਂ ਕੋਲੋਂ ਦੱਸ ਸਕਦੇ ਹੀ ਆਏ ਸਨ
ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹਰ ਪੰਜ ਸਾਲ ਬਾਅਦ ਗੱਦੇ ਨੂੰ ਬਦਲ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੱਸਿਆ ਕਿ ਕਈ ਵਾਰ ਅਜਿਹੇ ਮਰੀਜ਼ ਵੀ ਹੁੰਦੇ ਹਨ ਜਿਨ੍ਹਾਂ ਨੂੰ ਸਭ ਤੋਂ ਜ਼ਿਆਦਾ ਬੈੱਡ ਰੈਸਟ ਦੀ ਜ਼ਰੂਰਤ ਹੁੰਦੀ ਹੈ ਜਿਸ ਨਾਲ ਗੱਦਿਆਂ ਵਿਚ ਨਰਮੀ ਨਹੀਂ ਰਹਿੰਦੀ ਦਿਓ ਖ਼ਰਾਬ ਹੋਣੇ ਸ਼ੁਰੂ ਹੋ ਜਾਂਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਬਦਲਣਾ ਜ਼ਰੂਰੀ ਹੋ ਜਾਂਦਾ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।