ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਓ ਪੰਜਾਬ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੋ ਰਹੀ ਹੈ ਜਿਸ ਦੇ ਚਲਦਿਆਂ ਨੌਜਵਾਨ ਵਿਹਲੇ ਤੁਰੇ ਫਿਰਦੇ ਨੇ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕਰਨ ਤੋਂ ਬਾਅਦ ਵੀ
ਉਨ੍ਹਾਂ ਨੂੰ ਕਿਸੇ ਪ੍ਰਕਾਰ ਦੇ ਨੌਕਰੀ ਤੋਂ ਉਮੀਦ ਨਹੀਂ ਹੋ ਰਹੀ ਇੱਥੋਂ ਦੀਆਂ ਸਰਕਾਰਾਂ ਤੋਂ ਤੰਗ ਆ ਕੇ ਨੌਜਵਾਨ ਬਾਹਰ ਜਾਣਾ ਸ਼ੁਰੂ ਕਰ ਰਹੇ ਨੇ ਜਿਸ ਦੌਰਾਨ ਆਈਲੈਟਸ ਅਤੇ ਉਸ ਤਰ੍ਹਾਂ ਦੇ ਹੋਰ ਕਈ ਕੋਰਸ ਕਰਕੇ ਆਪਣੇ ਬਾਹਰ ਜਾਣ ਦੇ ਸੁਪਨੇ ਨੂੰ ਪੂਰਾ ਕਰ ਦੇ ਨੇ
ਜਿਸ ਕਰ ਕੇ ਉਹ ਆਈਲੈੱਟਸ ਕਿਸੇ ਸੰਸਥਾ ਵਿੱਚ ਕਰਦੇ ਨੇ ਜਿੱਥੇ ਉਨ੍ਹਾਂ ਨੂੰ ਇਸ ਦੀ ਪੂਰੀ ਜਾਣਕਾਰੀ ਦਿੱਤੀ ਜਾਂਦੀ ਅਤੇ ਪੇਪਰ ਦੀ ਤਿਆਰੀ ਕਰਵਾਈ ਜਾਂਦੀ ਹੈ ਪਰ ਉੱਥੇ ਇੱਕ ਸੰਸਥਾ ਵੱਲੋਂ ਆਪਣੇ ਹੀ ਸਟੂਡੈਂਟਾਂ ਨੂੰ ਆਈਲੈਟਸ ਦੇ ਪੇਪਰ ਵਿੱਚ ਨਕਲ ਕਰਵਾਉਣ ਦਾ ਦੋਸ਼ ਪਾਇਆ ਗਿਆ ਹੈ
ਦੱਸ ਦੇਈਏ ਕਿ ਲੁਧਿਆਣਾ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਵੱਲੋਂ ਆਈਲੈਟਸ ਦੇ ਪੇਪਰ ਵਿੱਚ ਕਿਸ ਯੰਤਰ ਦੀ ਵਰਤੋਂ ਕੀਤੀ ਗਈ ਜਿਸ ਦੇ ਧਰੁਵ ਪੇਪਰਾਂ ਵਿੱਚ ਨਕਲ ਮਾਰਦੇ ਫੜੇ ਗਏ ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹੀ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਕੰਮ ਕਰਨ ਦੀ ਅਨੁਮਤੀ ਦਿੱਤੀ ਗਈ ਸੀ
ਜਿਸ ਕਰਕੇ ਉਹ ਪੇਪਰ ਵਿੱਚ ਪਾਸ ਹੋ ਕੇ ਬਾਹਰ ਜਾਣ ਦਾ ਸੁਪਨਾ ਪੂਰਾ ਕਰ ਸਕਣ ਨਕਲ ਕਰਦੇ ਸਮੇਂ ਉਨ੍ਹਾਂ ਨੂੰ ਰੰਗੇ ਹੱਥੀਂ ਫਡ਼ਿਆ ਤੇ ਪੁਲੀਸ ਨੂੰ ਰਜਿਸਟਰਾਰ ਪੁਰਸ਼ ਨੇ ਆਪਣੀ ਇਨਕੁਆਰੀ ਕੀਤੀ ਅਤੇ ਉਨ੍ਹਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।