ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਤੁਸੀਂ ਜਾਣਦੇ ਸੋਸ਼ਲ ਮੀਡੀਆ ਉੱਪਰ ਕਈ ਮਾਮਲਿਆਂ ਨੂੰ ਲੈ ਕੇ ਵੀਡੀਓ ਵਾਇਰਲ ਹੋ ਰਹੀਆਂ ਹਨ ਜਿਵੇਂ ਕਿ ਤੁਸੀਂ ਜਾਣਦੇ ਹੋ ਬੀਤੇ ਦਿਨੀਂ ਅਮਨਦੀਪ ਕੌਰ ਜੋ ਕਿ
ਅਮਰੀਕਾ ਵਿੱਚ ਰਹਿ ਰਹੀ ਸੀ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਜਿਸ ਵਿਚ ਉਸ ਦੇ ਪਤੀ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਂਦੇ ਸੀ ਅਤੇ ਇਸ ਨੂੰ ਖ਼ੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਸੂਫ਼ੀ ਗੀਤਕਾਰ ਨੂਰਾ ਸਿਸਟਰਜ਼ ਨੇ
ਵੀ ਆਪਣੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਜਿਸ ਵਿਚ ਉਸਨੇ ਆਪਣੇ ਪਤੀ ਦੇ ਖ਼ਿਲਾਫ਼ ਆਰੋਪ ਦਰਜ ਕਰਵਾਏ ਹਨ ਉਸਦਾ ਕਹਿਣਾ ਸੀ ਕਿ ਉਸ ਦੇ ਪਤੀ ਵੱਲੋਂ ਉਸ ਨਾਲ ਧੋਖਾ ਕੀਤਾ ਜਾ ਰਿਹਾ ਹੈ ਉਸ ਦੇ ਅਕਾਊਂਟ ਵਿੱਚੋਂ ਵੀਹ ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ
ਜਿਸ ਤੋਂ ਬਾਅਦ ਉਸ ਦਾ ਪਤੀ ਆਪਣੇ ਬਿਆਨ ਪੇਸ਼ ਕਰਦਾ ਕੈਮਰੇ ਸਾਹਮਣੇ ਆਉਂਦਾ ਹੈ ਉਸ ਨੇ ਦੱਸਿਆ ਕਿ ਉਸ ਵੱਲੋਂ ਅਜਿਹਾ ਕੋਈ ਘਿਨੌਣਾ ਕੰਮ ਨਹੀਂ ਕੀਤਾ ਗਿਆ ਸਗੋਂ ਉਸ ਦੇ ਪਤਨੀ ਦੇ ਵੱਲੋਂ ਕੀਤੀ ਸ਼ਾਪਿੰਗ ਦੇ ਬਿੱਲ ਹਾਲੇ ਤੱਕ ਵੀ ਉਸ ਦੇ ਘਰ ਆ ਰਹੇ ਹਨ
ਜਿਸ ਵਿਚ ਸੱਤਰ ਹਜ਼ਾਰ ਰੁਪਏ ਕਦੀ ਲੱਖ ਦਾ ਬਿੱਲ ਉਸ ਦੇ ਨਾਮ ਤੇ ਆਉਂਦਾ ਹੈ ਅਤੇ ਜਿਸ ਦੀ ਭਰਭਾਈ ਉਸ ਨੂੰ ਕੀ ਕਰਨੀ ਪੈਂਦੀ ਹੈ ਨਾਲੇ ਉਸ ਨੇ ਦੱਸਿਆ ਕਿ ਉਸ ਨੂੰ ਗੰਭੀਰ ਬੀਮਾਰੀ ਹੋਣ ਦੇ ਬਾਵਜੂਦ ਵੀ ਉਹ ਆਪਣੀ ਪਤਨੀ ਨਾਲ ਉਸ ਦੇ ਸ਼ੋਅ ਉੱਪਰ ਜਾਂਦਾ ਸੀ ਤਾਂ ਜੋ ਉਸ ਨੂੰ ਹੌਸਲਾ ਮਿਲਦਾ ਰਹੇ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।