ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਦੋ ਹਜਾਰ ਦੋ ਚ ਬੀਤੇ ਕਈ ਦਿਨ ਪਹਿਲਾਂ ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਉਦਾਸੀ ਦਾ ਮਾਹੌਲ ਬਣਾਇਆ ਹੋਇਆ ਹੈ
ਲੋਕਾਂ ਵੱਲੋਂ ਸਿੱਧੂ ਮੂਸੇਵਾਲੇ ਨੂੰ ਬਹੁਤ ਪਿਆਰ ਅਤੇ ਸਤਿਕਾਰ ਕੀਤਾ ਜਾਣਾ ਅਤੇ ਉਹਦੀ ਮੌਤ ਤੋਂ ਬਾਅਦ ਜੋ ਲੋਕ ਉਸ ਨੂੰ ਪਸੰਦ ਨਹੀਂ ਕਰਦੇ ਸਨ ਉਹ ਵੀ ਸਿੱਧੂ ਮੂਸੇਵਾਲੇ ਦੀ ਮੌਤ ਤੇ ਰੋ ਪਏ ਸਨ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ਵਿੱਚ ਦੁਖਾਂਤ ਮਾਹੌਲ ਬਣਿਆ ਹੋਇਆ ਹੈ
ਉੱਥੇ ਹੀ ਕਈ ਲੋਕਾਂ ਵੱਲੋਂ ਸਿੱਧੂ ਮੂਸੇਵਾਲੇ ਨੂੰ ਯਾਦ ਕੀਤਾ ਜਾ ਰਿਹਾ ਹੈ ਨਾਲ ਹੀ ਕਈ ਸਿੰਗਰਾਂ ਵੱਲੋਂ ਇਸ ਜੂਸ ਵਾਲੇ ਨੂੰ ਯਾਦ ਕਰਦਿਆਂ ਕਈ ਗੁੰਦਵੀਂ ਗੁਣਗੁਣਾਏ ਜਾਂਦੇ ਹਨ ਕਈ ਗੀਤਕਾਰ ਆਪਣੇ ਸ਼ੋਅ ਵਿੱਚ ਉਸ ਦਾ ਜ਼ਿਕਰ ਕਰਦੇ ਹਨ ਜਿਸ ਤੋਂ ਬਾਅਦ
ਮਨਮੋਹਨ ਵਾਰਸ ਅਤੇ ਕਮਲ ਹੀਰ ਨੇ ਵੀ ਆਪਣੇ ਇਕ ਸ਼ੋਅ ਵਿੱਚ ਸਿੱਧੂ ਮੂਸੇਵਾਲਾ ਨੂੰ ਜ਼ਾਹਰ ਕਰਦੇ ਉਸ ਨੂੰ ਸੁਪਰ ਸਮਰਪਿਤ ਗੀਤ ਪੇਸ਼ ਕੀਤਾ ਹੈ ਬਾਕੀ ਦੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।